www.sursaanjh.com > 2025 > January

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ।ਖੇਡ…

Read More

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਪੰਜਾਬ ਦੇ ਖਿਲਾਫ ਵੱਡੀ ਸਾਜ਼ਿਸ਼ ਦਾ ਕੀਤਾ ਇਸ਼ਾਰਾ

ਭਗਵੰਤ ਮਾਨ ਐਂਡ ਕੰਪਨੀ ਦੇ ਗੈਰ ਤਜਰਬੇਕਾਰ ਹੋਣ ਕਾਰਣ ਪੰਜਾਬ ਅਮਨ-ਕਾਨੂੰਨ ਦੀ ਅਸਧਾਰਨ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ: ਸਰਬਜੀਤ ਸਿੰਘ ਝਿੰਜਰ ਫਤਿਹਗੜ੍ਹ ਸਾਹਿਬ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਤਿੱਖਾ ਬਿਆਨ ਜਾਰੀ ਕਰਦਿਆਂ ਚਿੰਤਾ ਪ੍ਰਗਟ…

Read More

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ…

Read More

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ…

Read More

ਗ਼ਜ਼ਲ ਲਈ ਸ਼ਾਨਦਾਰ ਰਿਹਾ ਸਾਲ 2024 – ਫੈਸਲ ਖਾਨ

ਫਤਿਹਗੜ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜਨਵਰੀ: ਸਾਹਿਤ ਦੀ ਉਤਪਤੀ ਵੀ ਸੰਸਾਰ ਦੀ ਉਤਪਤੀ ਦੇ ਨਾਲ ਹੀ ਹੋਈ ਪੜ੍ਹੀਦੀ ਹੈ। ਸਾਹਿਤ ਦੀਆਂ ਵੱਖੋ ਵੱਖਰੀਆਂ ਵਿਧਾਵਾਂ ਮੌਖਿਕ ਰੂਪ ਵਿਚ ਹੀ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਵੀ ਪਹੁੰਚਦੀਆਂ ਰਹੀਆਂ ਹਨ। ਇਸ ਸਾਹਿਤਕ ਵਹਾਅ ਵਿਚ ਕਈ ਵਿਧਾਵਾਂ ਅਗਲੀ ਪੀੜੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਦਮ…

Read More

ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ – ਖੁਸ਼ਵੰਤ ਬਰਗਾੜੀ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜਨਵਰੀ: ਭਾਵੇਂ ਬਰਗਾੜੀ ਪਿੰਡ ਨੂੰ ਪੁਰਾਣੇ ਸਮੇਂ ਤੋਂ ਹੀ ਦੂਰ-ਦੂਰ ਤੱਕ ਸੁਤੰਤਰਤਾ ਸੰਗਰਾਮੀ ਰੁਲੀਆ ਸਿੰਘ ਢਿੱਲੋਂ, ਕਵੀਸ਼ਰ ਰੂਪ ਚੰਦ, ਕੇਸਵਾ ਨੰਦ ਅਤੇ ਹੁਣ ਦੇ ਦਹਾਕਿਆਂ ਅੰਦਰ ਤਰਕਸ਼ੀਲ ਚੇਤਨਾ ਦੇ ਪਸਾਰ, ਪ੍ਰਸ਼ਾਸਨਿਕ ਹਲਕਿਆਂ ਵਿੱਚ ਉੱਚ ਸ਼ਖਸ਼ੀਅਤਾਂ, ਅਫਸਰਾਂ, ਪੰਜਾਬ ਵਿਚ ਪੁਸਤਕ ਸਭਿਆਚਾਰ ਦੇ ਪਸਾਰ ਅਤੇ ਗੁੜ ਉਤਪਾਦਨ ਦੇ ਲਈ ਜਾਣਿਆ…

Read More

ਪੰਜ ਸਾਲਾ ਪ੍ਰਤਿਭਾਸ਼ਾਲੀ ਆਰੀਨ ਸਿੰਘ ਬੰਸਲ ਦੀਆਂ ਰੰਗੀਨ ਕਲਾਕ੍ਰਿਤੀ ਨੇ ਮਨ ਮੋਹਿਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜਨਵਰੀ: ਪ੍ਰਤਿਭਾਸ਼ਾਲੀ ਆਰੀਨ ਸਿੰਘ ਬੰਸਲ ਸਿਰਫ 5 ਸਾਲ ਦੀ ਉਮਰ ਵਿੱਚ ਆਪਣੀ ਰੰਗੀਨ ਕਲਾਕ੍ਰਿਤੀ ਨਾਲ ਕਾਗਜ਼ ਦੀ ਹਿੱਤ ‘ਤੇ ਕਲਾ ਦੀਆਂ ਲਹਿਰਾਂ ਪੈਦਾ ਕਰ ਰਹੀ ਹੈ। ਉਸ ਵੱਲੋਂ ਬਣਾਏ ਚਿੱਤਰ ਨੇ ਹਾਲ ਹੀ ਵਿੱਚ ਇੱਕ ਸਥਾਨਕ ਮੁਕਾਬਲੇ ਵਿੱਚ ਦੂਜਾ ਪੁਰਸਕਾਰ ਜਿੱਤਿਆ ਹੈ। ਸੁਰ ਸਾਂਝ ਡਾਟ ਕਾਮ ਨਾਲ਼…

Read More

ਸਕੱਤਰੇਤ ਦੇ ਮੁਲਾਜਮਾਂ ਨੇ ਰਲ਼ ਕੇ ਸ਼ਾਨਦਾਰ ‘ਲੋਹੜੀ ਜਸ਼ਨ’ ਮਨਾਇਆ – ਮਲਕੀਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜਨਵਰੀ: ਪੰਜਾਬ ਸਿਵਲ ਸਕੱਤਰੇਤ ਚੰਡੀਗੜ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਲੋਹੜੀ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ, ਜਿਸ ਕਰਕੇ ਸਕੱਤਰੇਤ ਦੇ ਵਿਹੜੇ ਵਿੱਚ ਵਿਆਹ ਵਾਲਾ ਮਹੌਲ ਬਣ ਗਿਆ। ਇਸ ਮੌਕੇ ਹਾਜ਼ਰ ਮਹਿਮਾਨਾਂ ਲਈ ਖਾਣ ਪੀਣ ਦੇ ਵਿਸ਼ੇਸ਼ ਸਟਾਲ ਲਗਾਏ ਗਏ ਅਤੇ ਸਕੱਤਰੇਤ ਦੇ ਕਲਾਕਾਰਾਂ ਨੇ…

Read More

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਗੀਤਕਾਰੀ ਬਾਰੇ ਵਰਕਸ਼ਾਪ ਦਾ ਆਯੋਜਨ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਦੀ ਸਾਹਿਤਕ ਅਤੇ ਪ੍ਰਚਲਤ ਗੀਤਕਾਰੀ ਬਾਰੇ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਗਾਇਕ ਮੁਹੰਮਦ ਸਦੀਕ ਨੇ ਕੀਤੀ। ਪ੍ਰਧਾਨਗੀ ਮੰਡਲ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਮੁੱਖ ਮਹਿਮਾਨ ਵਜੋਂ ਡਾ. ਰਾਜਿੰਦਰਪਾਲ ਸਿੰਘ ਬਰਾੜ, ਮੁੱਖ ਵਕਤਾ ਡਾ. ਲਾਭ ਸਿੰਘ ਖੀਵਾ ਸ਼ਾਮਿਲ…

Read More

ਪੰਜਾਬੀ ਲੇਖਕ ਸਭਾ ਨੇ ਕੀਤਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕਵੀਆਂ ਨੇ ਸਜਾਈ ਕਾਵਿ ਮਹਿਫ਼ਿਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਨਵੇਂ ਕਾਰਜਕਾਲ ਦੇ ਪਹਿਲੇ ਸਮਾਗਮ ਵਿਚ ਸਭਾ ਦੇ ਅਹੁਦੇਦਾਰਾਂ, ਕਾਰਜਕਾਰਨੀ ਮੈਂਬਰਾਂ, ਸਰਪ੍ਰਸਤਾਂ, ਸਲਾਹਕਾਰਾਂ ਅਤੇ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਅਤੇ ਸਾਲ 2025 ਦਾ ਕੈਲੰਡਰ ਰਿਲੀਜ਼ ਕਰਨ ਮੌਕੇ ਮੁਖ ਮਹਿਮਾਨ ਵਜੋਂ…

Read More