www.sursaanjh.com > 2025 > January

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ…

Read More

ਫੂਡ ਸਪਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ 641 ਪ੍ਰਵਾਸੀ ਦੀਆਂ ਫਾਸਟ ਫੂਡ ਰੇੜੀਆਂ ਦੇ ਸੈਂਪਲ ਫੇਲ ਹੋਏ

ਰੋਪੜ ਜ਼ਿਲ੍ਹੇ ਦੇ 290 ਪ੍ਰਵਾਸੀ ਰੇਹੜੀਆਂ ਵਾਲਿਆਂ ਦੇ ਸੈਂਪਲ ਫੇਲ੍ਹ ਹੋਏ ਮੋਹਾਲੀ 2 7 ਜਨਵਰੀ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਰੋਜ਼ਾਨਾ ਫਾਸਟ ਫੂਡ ਖਾ ਰਹੇ ਨੌਜਵਾਨਾਂ ਅਤੇ ਬੱਚਿਆਂ ਲਈ ਆਉਣ ਵਾਲੇ ਸਮੇਂ ਲਈ ਖਤਰੇ ਦੀ ਘੰਟੀ ਪੈਦਾ ਹੋ ਗਈ ਹੈ, ਕਿਉਂਕਿ ਮੋਹਾਲੀ ਦੇ ਨਾਮੀ ਚਾਪ ਵਾਲੇ  ਪ੍ਰਵਾਸੀ ਸ਼ਖਸ ਅਤੇ ਰੋਪੜ ਦੇ ਡੋਸਾ ਫੂਡ ਦੇ…

Read More

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਧੀ

ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਸ੍ਰੀ ਵਿਜੇ  ਸਾਂਪਲਾ ਦਾ ਬਿਆਨ ਨਿੰਦਨਯੋਗ ਦੱਸਿਆ, ਜਿਸ ਵਿੱਚ ਸਾਂਪਲਾ ਵੱਲੋਂ ਬਾਬਾ ਸਾਹਿਬ ਦੇ ਬੁੱਤ ਨਾਲ ਹੋਈ ਬੇਅਦਬੀ ਲਈ ਐਸ.ਜੀ.ਪੀ.ਸੀ ਤੋਂ ਸਪਸ਼ਟੀਕਰਨ ਮੰਗਿਆ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ…

Read More

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ…

Read More

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ ਦੋਹਾਂ ਵਲੋਂ ਕੀਤੇ ਬੱਜਰ ਗੁਨਾਹਾਂ ਦੇ ਸਬੂਤ ਪੇਨ ਡਰਾਈਵ ਵਿੱਚ ਪਾਕੇ, ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸੌਂਪੇ – ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਅੰਮ੍ਰਿਸਤਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜਨਵਰੀ:…

Read More

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਕਾਂਗਰਸੀ ਸਾਜ਼ਿਸ਼ ਤਹਿਤ ਹੋਏ ਇਨ੍ਹਾਂ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਨੇ ਜੋ ਕੁਝ ਸਹਿਣ ਕੀਤਾ, ਉਹ ਦਿਲ ਦਹਿਲਾ ਦੇਣ ਵਾਲਾ ਹੈ: ਜੈ ਇੰਦਰ ਕੌਰ ਦਿੱਲੀ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ…

Read More

ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਬਸਪਾ ਨੇ ਸਖਤ ਨਿਖੇਧੀ ਕੀਤੀ

ਬੇਅਦਬੀ ਦੀ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ : ਡਾ. ਅਵਤਾਰ ਸਿੰਘ ਕਰੀਮਪੁਰੀ ਸੂਬੇ ਭਰ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ…

Read More

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ…

Read More

ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਝੰਡਾ

ਬੇਰੁਜ਼ਗਾਰੀ ਖਤਮ ਕਰਨ ਲਈ ਸਰਕਾਰ ਵਲੋਂ 50 ਹਜ਼ਾਰ ਤੋਂ ਵੱਧ ਬਿਨ੍ਹਾਂ ਕਿਸੇ ਸਿਫਾਰਸ਼ ਤੇ  ਕੀਤੀ ਜਾ ਚੁੱਕੀ ਭਰਤੀ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਆ ਰਿਹਾ ਹੈ ਜੀਰੋ ਬਿਜਲੀ ਬਿੱਲ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ),  27 ਜਨਵਰੀ: ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਨੇ…

Read More

Falcon View Residents have celebrated the 76th Republic Day – Inderjit Singh Jawa

SAS Nagar (sursaanjh.com bureau), 27 January: Falcon View Residents have celebrated the 76th Republic Day under the patronage of FVRWA. The Chief Guest of the day  was Justice Iqbal  Singh Retd. High Court Judge and Advocate Nakul Sharma, Guest of Honour. The programme began with Hosting of National Flag followed by the National Anthem sung…

Read More