ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ…