www.sursaanjh.com > 2025 > January

ਯੂਥ ਅਕਾਲੀ ਦਲ ਦੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਪਹੁੰਚੀ ਕੈਨੇਡਾ ਵਿੱਚ ਵੀ

ਅਕਾਲੀ ਦਲ ਆਗੂਆਂ ਵੱਲੋਂ 25 ਜਨਵਰੀ ਨੂੰ ਵਿੰਨੀਪੈਗ ‘ਚ ‘ਦਸਤਾਰਾਂ ਦਾ ਲੰਗਰ’ ਲਗਾਇਆ ਜਾਵੇਗਾ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਯੂਥ ਅਕਾਲੀ ਦਲ ਦੀ ਮੁਹਿੰਮ ‘ਮੇਰੀ ਦਸਤਾਰ ਮੇਰੀ ਸ਼ਾਨ’ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪਹੁੰਚ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲਖਵੀਰ ਸੰਘਾ ਅਤੇ ਉਨ੍ਹਾਂ ਦੀ…

Read Full News

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਹਿ-ਮੁਲਜ਼ਮ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ…

Read Full News

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000…

Read Full News

ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ…

Read Full News

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ….

Read Full News

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਪੀ.ਡਬਲਯੂ.ਡੀ. ਵੱਲੋਂ 745 ਕਿਲੋਮੀਟਰ ਲੰਬੀਆਂ 22 ਰਾਜ ਸੜਕਾਂ ਨੂੰ ਲੰਬੇ ਸਮੇਂ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੀਤਾ ਜਾ ਰਿਹਾ ਅਪਗ੍ਰੇਡ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ…

Read Full News

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਸਿੰਘ ਝਿੰਜਰ ਪਹਿਲੇ ਮੈਂਬਰ ਬਣੇ

ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜ਼ਿਲ੍ਹੇ ਦੇ ਪਹਿਲੇ ਮੈਂਬਰ ਵਜੋਂ ਦੁਬਾਰਾ ਮੈਂਬਰਸ਼ਿਪ ਲਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਸਰਬਜੀਤ ਸਿੰਘ ਝਿੰਜਰ ਨੇ ਕਿਹਾ,…

Read Full News

ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ-ਹਰਜੋਤ ਸਿੰਘ ਬੈਂਸ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ…

Read Full News

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ…

Read Full News

ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ: ਸੌਂਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ…

Read Full News