ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ।…