ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿਸਤਾਨ-ਅਧਾਰਤ ਤਸਕਰ ਚਾਚਾ ਬਾਵਾ ਦੇ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ ਹਰਮਨਦੀਪ: ਡੀ.ਜੀ.ਪੀ. ਗੌਰਵ ਯਾਦਵ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਪਹੁੰਚਾਉਂਦਾ ਸੀ ਪਾਕਿਸਤਾਨੀ ਤਸਕਰ ਚਾਚਾ ਬਾਵਾ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮੁੱਖ ਮੰਤਰੀ…