Breaking
www.sursaanjh.com > 2025 > February

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

Read More

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ‘ਨਜ਼ਰਬੰਦੀ’ ਜਾਂ ਡਿਪੋਰਟ’ ਸੈਂਟਰ’ ਵਿੱਚ ਨਾ ਬਦਲੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ…

Read More

ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਯਕੀਨੀ ਬਣਾ ਰਹੇ ਹਾਂ – ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ ਪੰਚਾਇਤ ਮੈਂਬਰਾਂ ਨੂੰ ਰਾਸ਼ੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫ਼ਰਵਰੀ:  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ…

Read More

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ…

Read More

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ  , 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ…

Read More

ਇਹ ਚੈਂਪੀਅਨਸ਼ਿਪ ਹੁਨਰ, ਅਨੁਸ਼ਾਸਨ ਅਤੇ ਪਰੰਪਰਾ ਦਾ ਜਸ਼ਨ: ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਪੰਜਾਬ ਪੁਲਿਸ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਭਾਰਤੀ ਘੋੜਸਵਾਰ ਫੈਡਰੇਸ਼ਨ ਅਧੀਨ ਕਰ ਰਹੀ ਹੈ ਅਤੇ ਦੇਸ਼ ਭਰ ਤੋਂ 15 ਟੀਮਾਂ, 125 ਘੋੜੇ ਅਤੇ ਚੋਟੀ ਦੇ ਘੋੜਸਵਾਰਾਂ ਹਿੱਸਾ ਲੈਣਗੇ ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ…

Read More

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਹੋਰ ਉੱਚ ਪੱਧਰੀ ਟੂਰਨਾਮੈਂਟਾਂ ਵਿੱਚ ਕਈ ਤਮਗੇ ਕੀਤੇ ਹਾਸਿਲ ਪੰਜਾਬ ਸਰਕਾਰ ਦੇ ਖੇਡ-ਖੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਨਿਭਾ ਰਹੇ ਹਨ ਸੇਵਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read More

ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ…

Read More

ਕੁਮਾਰੀ ਮਾਇਆਵਤੀ ਨੇ ਪੰਜਾਬ ‘ਚ ਬਸਪਾ ਦੀ ਮਜ਼ਬੂਤੀ ਲਈ ਪਾਰਟੀ ਲੀਡਰਸ਼ਿਪ ਨਾਲ ਕੀਤੀ ਚਰਚਾ

ਕੁਮਾਰੀ ਮਾਇਆਵਤੀ ਨੇ ਪੰਜਾਬ ‘ਚ ਬਸਪਾ ਦੀ ਮਜ਼ਬੂਤੀ ਲਈ ਪਾਰਟੀ ਲੀਡਰਸ਼ਿਪ ਨਾਲ ਕੀਤੀ ਚਰਚਾ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਰਣਧੀਰ ਬੈਣੀਵਾਲ ਤੇ ਡਾ. ਕਰੀਮਪੁਰੀ ਸ਼ਾਮਲ ਹੋਏ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਬਸਪਾ ਨੇ 18 ਫਰਵਰੀ ਨੂੰ ਸੱਦੀ ਸੂਬਾਈ ਮੀਟਿੰਗ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਬਸਪਾ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ…

Read More

ਸੱਥ ਵਂਲੋਂ ਸੱਭਿਆਚਾਰਕ ਸਮਾਗਮ 16 ਫਰਵਰੀ ਨੂੰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਸਾਹਿਤਕ ਸੱਥ ਖਰੜ ਦੀ ਇਸ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 16.2.2025  (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਸੱਥ ਦੇ ਦੋ ਸਾਲ ਪੂਰੇ ਹੋਣ ’ਤੇ ਜਿੱਥੇ ਹਾਜ਼ਿਰ ਸ਼ਾਇਰਾਂ ਦੀ ਸ਼ਾਇਰੀ ਦਾ ਆਨੰਦ ਮਾਣਿਆ ਜਾਵੇਗਾ, ਉੱਥੇ ਨਾਲ ਹੀ ਗੀਤ-ਸੰਗੀਤ ਦਾ…

Read More