www.sursaanjh.com > 2025 > February

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ ਪੰਜਾਬ ਵੱਲੋਂ ਪਹਿਲਾਂ ਹੀ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ, ਪੰਜਾਬੀ ਨੂੰ ਮੁੱਖ ਵਿਸ਼ੇ…

Read More

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ   ਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆ   ਅਕਾਲੀ ਸਰਕਾਰ ਮੌਕੇ ਸਿਰਫ 4405 ਕਰੋੜ ਰੁਪਏ ਜਦਕਿ ਕਾਂਗਰਸ ਸਰਕਾਰ ਮੌਕੇ 6254 ਕਰੋੜ ਰੁਪਏ ਦਾ ਮਾਲੀਆ ਹੁੰਦਾ ਸੀ ਇਕੱਠਾ…

Read More

‘ਗਦਰ ਲਹਿਰ ਤੇ ਪੰਜਾਬੀ ਭਾਸ਼ਾ ਦਾ ਵਰਤਮਾਨ’ ਵਿਸ਼ੇ ‘ਤੇ ਤਿੰਨ ਰੋਜ਼ਾ ਗਿਆਰਵੀਂ ਵਰਲਡ ਪੰਜਾਬੀ ਕਾਨਫਰੰਸ ਜੂਨ 2025 ਦੇ ਅੱਧ ਵਿੱਚ ਕਰਵਾਈ ਜਾਏਗੀ: ਅਜੈਬ ਸਿੰਘ ਚੱਠਾ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਨਾਇਕਾਂ ਦੇ ਸਨਮਾਨ ਨੇ ਅਮਿੱਟ ਛਾਪ ਛੱਡੀ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ) ਚੰਡੀਗੜ੍ਹ, 27 ਫਰਵਰੀ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ-ਏ-ਖਾਲਸਾ’ ਆਡੀਟੋਰੀਅਮ ‘ਚ ਸਰਦਾਰ ਕੁਲਤਾਰ ਸਿੰਘ ਸੰਧਵਾ, ਸਪੀਕਰ, ਪੰਜਾਬ ਵਿਧਾਨ ਸਭਾ,  ਬਤੌਰ ਮੁੱਖ ਮਹਿਮਾਨ ਦੀ ਹਾਜ਼ਰੀ ‘ਚ ਪੰਜਾਬੀ ਨਾਇਕਾਂ ਦਾ ਸਨਮਾਨ ਸਮਾਰੋਹ ਆਯੋਜਿਤ ਹੋਇਆ। ਇਸ ਸਮਾਰੋਹ ਵਿੱਚ ਪੰਜਾਬੀ ਨਾਇਕਾਂ, ਪੰਜਾਬੀ ਵਿਦਵਾਨਾਂ…

Read More

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ…

Read More

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ…

Read More

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ…

Read More

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

Read More

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫ਼ਰਵਰੀ: ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼…

Read More

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ…

Read More

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਨਿਭਾ ਰਿਹਾ ਹੈ ਅਹਿਮ ਭੂਮਿਕਾ – ਸੁਖਵਿੰਦਰ ਸਿੰਘ

“ਨਾਗਿਨੀ” ਸੁਖਵਿੰਦਰ ਸਿੰਘ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ ਹੋਰ ਸਾਰੇ ਡਿਜੀਟਲ ਪਲੇਟਫਾਰਮਾਂ ’ਤੇ ਉਪਲਬਧ ਹੋਵੇਗਾ ਪਾਰਟੀ ਤੇ ਕਲੱਬ ਕਲਚਰ ਦੀ ਝਲਕ; ਮੁਕੇਸ਼ ਰਿਸ਼ੀ ਮੁੱਖ ਭੂਮਿਕਾ ’ਚ ਨਜ਼ਰ ਆਉਣਗੇ ਮੁੰਬਈ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਮਸ਼ਹੂਰ ਗਾਇਕ ਅਤੇ ਸੰਗੀਤਕਾਰ ਸੁਖਵਿੰਦਰ ਸਿੰਘ, ਜੋ ਜੈ ਹੋ, ਚੱਕ ਦੇ, ਛਈਆ ਛਈਆ, ਹੌਲੇ ਹੌਲੇ, ਬੰਜਾਰਾ, ਸਾਕੀ ਸਾਕੀ ਅਤੇ…

Read More