ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ, ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਦੇ ਗਵਰਨਰ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਵਿਰੁੱਧ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ – ਕੈਂਥ
ਮਾਮਲਾ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਮੌਕੇ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦਾ ਡਿਪਟੀ ਕਮਿਸ਼ਨਰ ਡਾ. ਪ੍ਰੀਤ ਯਾਦਵ, ਏਡੀਸੀ ਜਨਰਲ ਈਸ਼ਾ ਸਿੰਘਲ ਅਤੇ ਜਨਰਲ ਸਹਾਇਕ ਰਿਚਾ ਗੋਇਲ ਨੇ ਸ਼ਰੇਆਮ ਪ੍ਰਸ਼ਾਸਨਿਕ ਕਾਇਦੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ – ਕੈਂਥ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਫ਼ਰਵਰੀ: ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ…