www.sursaanjh.com > 2025 > February

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ

ਪਿੰਡ ਸੰਦੌੜ ਦੇ ਕਿਸਾਨ ਤੀਰਥ ਸਿੰਘ ਨੇ ਬਾਗਬਾਨੀ ਦੇ ਖੇਤਰ ਵਿੱਚ ਬਣਾਈ ਆਪਣੀ ਵੱਖਰੀ ਪਹਿਚਾਣ ਫ਼ਸਲੀ ਵਿਭਿੰਨਤਾ ਅਪਣਾ ਕੇ ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਦਾ ਹੈ ਕਿਸਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ…

Read More

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਕੈਬਨਿਟ…

Read More

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ

ਪੰਜਾਬ ਦੀਆਂ ਮੰਗਾਂ ਬਾਰੇ ਕੇਂਦਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ: ਰਾਜ ਦੀਆਂ ਪ੍ਰੀ-ਬਜਟ ਤਜਵੀਜ਼ਾਂ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਿਹਾ, ਬਜਟ ਦੇਸ਼ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ‘ਤੇ ਕੇਂਦਰਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ…

Read More

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ…

Read More

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ…

Read More

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ਦੀ ਕਾਬਲੀਅਤ ਵਿੱਚ ਭਰੋਸਾ ਜਤਾਉਣ ਲਈ ਕੀਤਾ ਧੰਨਵਾਦ ਕਿਹਾ, ਈਕੋ ਟੂਰਿਜ਼ਮ ਨੂੰ ਹੁਲਾਰਾ ਦੇਣ, ਜਲਗਾਹਾਂ ਦੀ ਸਾਂਭ-ਸੰਭਾਲ, ਹਰਿਆਵਲ ਨੂੰ ਵਧਾਉਣਾ, ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਦਿੱਤੀ ਜਾਵੇਗੀ ਤਰਜੀਹ ਛੱਤਬੀੜ ਚਿੜੀਆਘਰ ਦਾ ਮਾਸਟਰ ਪਲਾਨ ਅਤੇ ਫਿਰੋਜ਼ਪੁਰ ਡਵੀਜ਼ਨ ਦੀ ਕਾਰਜ ਯੋਜਨਾ ਕੀਤੀ ਸੀ ਤਿਆਰ ਜਲਵਾਯੂ…

Read More