www.sursaanjh.com > 2025 > February

ਯੂਥ ਅਕਾਲੀ ਦਲ ਪ੍ਰਧਾਨ ਨੇ AAP ਵਿਧਾਇਕ ਬਲਕਾਰ ਸਿੰਘ ‘ਤੇ ਮਹਿਲਾਵਾਂ ਖਿਲਾਫ਼ ਅਪਮਾਨਜਨਕ ਟਿੱਪਣੀਆਂ ਲਈ ਤੀਖ਼ਾ ਹਮਲਾ ਕੀਤਾ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਚੁੱਪੀ ‘ਤੇ ਵੀ ਉਠਾਏ ਸਵਾਲ CM ਭਗਵੰਤ ਮਾਨ ਨੂੰ ਵੀ ਲਿਆ ਨਿਸ਼ਾਨੇ, ਕਿਹਾ – CM ਖੁਦ ਮਹਿਲਾਵਾਂ ਨਾਲ ਬਦਸਲੂਕੀ ਕਰਨ ਦੀ ਮਿਸਾਲ ਸੈੱਟ ਕਰ ਰਹੇ ਹਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫ਼ਰਵਰੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਅੱਜ ਆਮ ਆਦਮੀ…

Read More

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।…

Read More

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ…

Read More

ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ- ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ. ਵੱਲੋਂ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਉਤੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਸਿੱਖਿਆ ਮੰਤਰੀ ਨੇ ਸੀ.ਬੀ.ਐਸ.ਈ. ਦੇ ਨਵੇਂ ਪ੍ਰੀਖਿਆ ਪੈਟਰਨ ‘ਤੇ ਜਤਾਇਆ ਸਖ਼ਤ ਇਤਰਾਜ਼, ਸਿੱਖਿਆ ਦੇ ਖੇਤਰ ‘ਚੋਂ ਪੰਜਾਬੀ ਨੂੰ ਅਣਗੌਲਿਆ ਕਰਨ ਦੀ ਕੋਝੀ ਚਾਲ ਦੱਸਿਆ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਤੋਂ ਬਾਅਦ ਸੀ.ਬੀ.ਐਸ.ਈ. ਨੇ ਦਿੱਤਾ ਸਪੱਸ਼ਟੀਕਰਨ ਪੰਜਾਬੀ…

Read More

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ ‘ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟਮਾਂ ਨਿਯਮਿਤ ਤੌਰ ‘ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ ਦੀ ਜਾਂਚ…

Read More

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

ਚੰਡੀਗੜ੍ਹ 27 ਫ਼ਰਵਰੀ ( ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ…

Read More

ਮਿਹਰ ਕਰ ਦਾਤਿਆ – ਸਤਨਾਮ ਸਿੰਘ ਸ਼ੋਕਰ

ਨਿਊ ਚੰਡੀਗੜ੍ਹ (ਅਵਤਾਰ ਸਿੰਘ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ‘ਮੈਂ ਚਾਰ ਸਾਲ ਪਹਿਲਾਂ ਚਾਰ ਕਰੋੜ ਤੀਹ ਲੱਖ ਰੁਪਏ ਦੀ ਅਪਣੀ ਜ਼ਮੀਨ ਵੇਚ ਕੇ ਅਮਰੀਕਾ ਗਿਆ ਸੀ। ਲਗਭਗ ਤਿੰਨ ਸਾਲ ਤੋਂ ਮੈਂ ਅਮਰੀਕਾ ਵਿੱਚ ਟਰੱਕ ਚਲਾ ਰਿਹਾ ਸੀ। ਮੈਂ ਹਰ ਮਹੀਨੇ ਲਗਭਗ ਦੋ ਲੱਖ ਪਝੱਤਰ ਹਜ਼ਾਰ ਮਹੀਨਾ ਕਮਾਉਂਦਾ ਆ ਰਿਹਾ ਹਾਂ। ਮੈ ਸਭ ਕਰਜ਼ੇ…

Read More

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਹਟਾਉਣ ਦੀ ਭਾਜਪਾ ਦੀ ਹਰਕਤ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ; ਭਾਜਪਾ ਨਫ਼ਰਤ ਦੀ ਨੀਤੀ ਅਪਣਾ ਕੇ ਭਾਰਤ ਦੇ ਸੰਘੀ ਢਾਂਚੇ ਨੂੰ ਲਾਉਣਾ ਚਾਹੁੰਦੀ ਹੈ ਢਾਹ ਸੀ.ਬੀ.ਐਸ.ਈ. ਦੇ ਨਵੇਂ ਪੈਟਰਨ ਵਿੱਚ ਸਾਡੀ ਮਾਂ ਬੋਲੀ ਪੰਜਾਬੀ ਨੂੰ ਅਣਗੌਲਿਆਂ ਕਰਕੇ ਭਾਜਪਾ ਸਰਕਾਰ…

Read More

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਭ੍ਰਿਸ਼ਟਾਚਾਰ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ…

Read More

ਚਰਚਿਤ ਪੱਤਰਕਾਰ ਅਤੇ ਸਾਹਿਤਕਾਰ ਅਵਤਾਰ ਸਿੰਘ ਮਹਿਤਪੁਰੀ ਨੂੰ ਕੀਤਾ ਗਿਆ ਸਨਮਾਨਿਤ – ਬਲਜਿੰਦਰ ਸ਼ੇਰਗਿੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਚਰਚਿਤ ਪੱਤਰਕਾਰ ਅਤੇ ਸਾਹਿਤਕਾਰ ਅਵਤਾਰ ਸਿੰਘ ਮਹਿਤਪੁਰੀ ਨੂੰ ਐਲ.ਆਈ.ਸੀ. ਵਿੱਚ 53 ਸਾਲ ਪੂਰੇ ਹੋਣ ਉਪਰੰਤ ਸਨਮਾਨਿਤ ਕਰਨ ਵੇਲ਼ੇ ਦੀਆਂ ਤਸਵੀਰਾਂ ਦੀ ਜ਼ੁਬਾਨੀ।

Read More