www.sursaanjh.com > 2025 > February

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ…

Read Full News

ਪੰਜਾਬ ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼…

Read Full News

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਵਚਨਬੱਧ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਨਾਗਰਿਕਾਂ ਨੂੰ ਟਰੈਵਲ ਏਜੰਟਾਂ ਨੂੰ…

Read Full News

ਪੰਜਾਬ ਵਿੱਚ ਬੇਸਹਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

ਨਸਬੰਦੀ ਰਾਹੀਂ ਬੇਸਹਾਰਾ ਕੁੱਤਿਆਂ ਦੀ ਸੰਖਿਆ ਤੇ ਕੀਤਾ ਜਾ ਰਿਹਾ ਕੰਟਰੋਲ ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਧਿਆਨ ਦਵਾਓ ਮਤੇ ਦਾ ਦਿੱਤਾ ਉੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ,…

Read Full News

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ…

Read Full News

Include N.O.T.A. option in forthcoming Bar Association Elections – Advocate raises issue days ahead of polling scheduled for 28 Feb 2025  

CHANDIGARH (sursaanjh.com bureau), 25 February: The elections to the Executive Committee of Punjab and Haryana High Court Bar Association (PHHCBA) are scheduled for Friday 28th February 2025. Also, on the same day, elections to all districts and sub-divisions Bar associations in UT Chandigarh and twin States of Punjab and Haryana would be conducted. Meanwhile, an Advocate at Punjab and…

Read Full News

ਇਟਲੀ ਵਿੱਚ ਇਤਾਲਵੀ, ਸਪੈਨਿਸ਼, ਕੁਰਦ, ਅਰਬੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਕਵੀ ਦਰਬਾਰ ਸਫ਼ਲਤਾ ਪੂਰਵਕ ਸੰਪਨ – ਦਲਜਿੰਦਰ ਰਹਿਲ

ਪੰਜਾਬੀ ਸ਼ਾਇਰਾਂ ਵਿੱਚ ਦਲਜਿੰਦਰ ਰਹਿਲ ਅਤੇ ਪ੍ਰੋ ਜਸਪਾਲ ਸਿੰਘ ਨੇ ਲਗਵਾਈ ਖ਼ੂਬਸੂਰਤ ਹਾਜ਼ਰੀ ਰਿਜੋ ਇਮੀਲੀਆ-ਇਟਲੀ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪਿਛਲੇ ਦਿਨੀਂ ਇਟਲੀ ਦੇ ਸ਼ਹਿਰ ਸੰਤਾ ਇਲਾਰਿਓ ਡੈਂਸਾ (ਰਿਜੋ ਇਮੀਲੀਆ) ਵਿੱਖੇ ਸਾਂਝੇ ਸੱਭਿਆਚਾਰ, ਸਾਹਿਤ ਅਤੇ ਕਲਾ ਕ੍ਰਿਤਾਂ ਨੂੰ ਉਤਸ਼ਾਹਿਤ ਕਰਦੀ ਸੰਸਥਾ ਇੰਨਵੇੱਨਤੋਰੀ ਦੀ ਸਤਰਾਦੇ ਵਲੋਂ ਕਲਾਉਦੀਆ ਬੈੱਲੀ ਦੀ ਅਗਵਾਈ ਹੇਠ ਅਤੇ ਸ਼ਹਿਰ ਦੀ…

Read Full News

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ…

Read Full News

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਨੂੰ ਵੀ ਕੀਤਾ ਨਾਮਜ਼ਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ…

Read Full News

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ:  ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ…

Read Full News