www.sursaanjh.com > 2025 > February

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਮੈਂ ਹਮੇਸ਼ਾ ਐਨ.ਆਰ.ਆਈ. ਪੰਜਾਬੀਆਂ ਦੀ ਮਦਦ ਲਈ ਹਾਜ਼ਰ ਹਾਂ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ…

Read Full News

ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਅਨ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਲਈ ਦਿੱਤੇ ਗਏ ਸਨ ਨਿਰਦੇਸ਼ : ਡੀਜੀਪੀ ਪੰਜਾਬ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ :…

Read Full News

ਕਰੌਦਿਆਂਵਾਲਾ ਦੇ ਛਿੰਝ ਦੰਗਲ ਵਿਚ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਚੰਡੀਗੜ੍ਹ 23 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸਦੇ ਪਿੰਡ ਕਰੌਦਿਆਂ ਵਾਲਾ ਵਿਖੇ ਛਿੰਝ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਜਵਾਹਰ ਸਿੰਘ ਹਰੀਪੁਰ ਵਾਲਿਆਂ ਦੇ ਸਾਲਾਨਾ ਮੇਲੇ ਮੌਕੇ ਤੀਜਾ ਕੁਸਤੀ ਦੰਗਲ ਕਰਵਾਇਆ ਗਿਆ। ਝੰਡੀ ਦੀ ਕੁਸ਼ਤੀ  ਪਹਿਲਵਾਨ ਜੰਟੀ ਗੁੱਜਰ ਅਤੇ ਇਰਫਾਨ ਮੁੱਲਾਂਪੁਰ ਵਿਚਕਾਰ ਕਰੀਬ 25 ਮਿੰਟ ਚੱਲਣ ਤੋਂ…

Read Full News

ਰੂ-ਬ-ਰੂ, ਸਨਮਾਨ ਤੇ ਕਵੀ ਦਰਬਾਰ ਹੋਇਆ ਸੰਪੰਨ – ਰਾਜ ਕੁਮਾਰ ਸਾਹੋਵਾਲ਼ੀਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਆਰੀਆ ਸਮਾਜ ਮੰਦਿਰ ਫੇਜ਼-6 (ਸੈਕਟਰ-56) ਮੋਹਾਲੀ ਵਿਖੇ ਇੱਕ ਸ਼ਾਨਦਾਰ ਸਾਹਿਤਕ ਸਮਾਗਮ ਮਰਹੂਮ ਸ਼ਾਇਰ ਵਰਿਆਮ ਬਟਾਲਵੀ ਜੀ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵੱਲੋਂ ਹਾਜ਼ਰੀਨ ਨੂੰ ਜੀ ਆਇਆਂ ਕਹਿੰਦੇ ਹੋਏ ਸਤਵਿੰਦਰ ਸਿੰਘ, ਐਸੋਸੀਏਟ ਡਾਇਰੈਕਟਰ ਅਤੇ ਉੱਘੇ…

Read Full News

ਪੰਜਾਬੀ ਸਾਹਿਤ ਸਭਾ (ਰਜਿ .) ਮੁਹਾਲੀ ਦੀ ਫਰਵਰੀ ਮਹੀਨੇ ਦੀ ਮਾਸਿਕ ਇਕੱਤਰਤਾ – ਇੰਦਰਜੀਤ ਸਿੰਘ ਜਾਵਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਫਰਵਰੀ, 2025 ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 22 ਫਰਵਰੀ, 2025 ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾਕਟਰ ਬਲਜੀਤ ਸਿੰਘ, ਗੌਰਮਿੰਟ ਕਾਲਜ, ਸੈਕਟਰ 46, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਅਰੰਭ ਵਿੱਚ ਪ੍ਰੀਤਮ ਸਿੰਘ, ਐਮ.ਏ….

Read Full News

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ – ਦਵਿੰਦਰ ਢਿੱਲੋਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 23 ਫ਼ਰਵਰੀ 2025 ਦਿਨ ਐਤਵਾਰ ਨੂੰ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਾ. ਚਰਨਜੀਤ ਕੌਰ  (ਸਾਬਕਾ ਰਾਜ ਸੰਪਰਕ ਅਧਿਕਾਰੀ) ਨੇ ਕੀਤੀ। ਸ਼੍ਰੀਮਤੀ ਰਮਿੰਦਰ ਵਾਲੀਆ ਜੀ (ਪ੍ਰਸਿੱਧ ਸ਼ਾਇਰਾ) ਕੈਨੇਡਾ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਸੰਦੀਪ ਕੌਰ ਜਸਵਾਲ…

Read Full News

ਜਿਵੇਂ ਬਿਖਰ ਗਏ ਪੰਜ ਆਬ, ਉਵੇਂ ਬਿਖਰ ਰਿਹਾ ਪੰਜਾਬ/ ਹਰਭਜਨ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਜਿਵੇਂ ਬਿਖਰ ਗਏ ਪੰਜ ਆਬ, ਉਵੇਂ ਬਿਖਰ ਰਿਹਾ ਪੰਜਾਬ/ ਹਰਭਜਨ ਸਿੰਘ ਅੱਜ ਗੁਰੂਆਂ ਦੀ ਧਰਤੀ ਤੇ ਕੌਣ ਲੋਕ ਰਹੇ ਨੇ ਆ। ਹੱਥ ਪੈਰ ਜ਼ੰਜੀਰੀਂ ਜਕੜੇ ਜਿਵੇਂ ਕੀਤੇ ਵੱਡੇ ਗੁਨਾਹ। ਮਨ ਵਿਚ ਉਠੀਆਂ ਸੀ ਲਹਿਰਾ, ਵਿੱਚ ਪ੍ਰਦੇਸੀਂ ਜਾਕੇ ਡਾਲਰ, ਪਾਉਂਡ ਕਮਾਵਾਂਗੇ। ਪਰ ਏਨਾ ਸਮਾਂ ਕੌਣ ਇੰਤਜ਼ਾਰ ਕਰੂ ਅਸਾਂ…

Read Full News

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼ ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਇਲਾਕੇ ‘ਚ ਸਾਰੇ ਕਰੱਸ਼ਰਾਂ ‘ਤੇ ਛਾਪੇ ਮਾਰਨ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਬਾਰੇ ਪਤਾ ਲਗਾਉਣ ਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ…

Read Full News

ਸਾਹਿਤ ਕਲਾ ਮੰਚ ਰਾਜਪੁਰਾ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

ਰਾਜਪੁਰਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਕੇਂਦਰੀ ਲੇਖਕ ਸਭਾ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਲੇਖਕ ਸਭਾ ਦੇ ਸੇਖੋਂ ਦੇ ਸੈਕਟਰੀ ਡਾ. ਹਰਜੀਤ ਸਿੰਘ ਸੱਧਰ ਨੇ ਸਾਹਿਤ ਕਲਾ ਮੰਚ ਰਾਜਪੁਰਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦੇ ਨਾਲ ਮਿਲ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਪੰਜਾਬੀ ਮਾਂ…

Read Full News

ਪੰਜਾਬ ਵਕਫ਼ ਬੋਰਡ ਵੱਲੋਂ ਅਲੀ ਰਾਜਪੁਰਾ ਦੀ ਕਿਤਾਬ ‘ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ’ ਨੂੰ ਅੰਗਰੇਜ਼ੀ ਤੇ ਹਿੰਦੀ ਵਿਚ ਛਪਵਾਉਣ ਦਾ ਫ਼ੈਸਲਾ

ਰਾਜਪੁਰਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਪ੍ਰਸਿੱਧ ਸਟੇਟ ਅਵਾਰਡੀ ਪੰਜਾਬੀ ਲੇਖਕ ਅਲੀ ਰਾਜਪੁਰਾ ਦੀ ਕਿਤਾਬ ‘ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ’ ਨੂੰ ਪੰਜਾਬ ਵਕਫ਼ ਬੋਰਡ ਵੱਲੋਂ ਬੋਰਡ ਦੇ ਪ੍ਰਸ਼ਾਸਕ ਸ਼ੌਕਤ ਅਲੀ ਪਰੇ, ਆਈਏਐਸ ਦੀ ਅਗਵਾਈ ਹੇਠ ਅੰਗਰੇਜ਼ੀ ਅਤੇ ਹਿੰਦੀ ਵਿਚ ਅਨੁਵਾਦ ਕਰਵਾ ਕੇ ਛਪਵਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਹੜੀ ਜਲਦੀ ਹੀ ਪਾਠਕਾਂ…

Read Full News