Breaking

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ। ਇਸ ਸਬੰਧੀ…

Read More

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ…

Read More

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਮਾਲੇਰਕੋਟਲਾ ਵਿੱਚ ਈਦਗਾਹ ਵਿਖੇ ਪਵਿੱਤਰ ਤਿਉਹਾਰ ਮੌਕੇ ਨਮਾਜ਼ ਅਦਾ ਕੀਤੀ ਈਦ ਦੇ ਜਸ਼ਨਾਂ ਦੌਰਾਨ ਲੋਕਾਂ ਨੇ ਨਸ਼ਾ ਮੁਕਤ ਪੰਜਾਬ ਲਈ ਕੀਤੀ ਦੁਆ ਮਾਲੇਰਕੋਟਲਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 99 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਕਿਹਾ, ਸਰਦੂਲਗੜ੍ਹ ਹਲਕੇ ‘ਚ ਸਿੰਜਾਈ ਸਹੂਲਤਾਂ ਵਿੱਚ ਹੋਵੇਗਾ ਅਥਾਹ ਵਾਧਾ ਪਿਛਲੇ ਹਾਕਮਾਂ ਨੇ ਪੰਜਾਬ ਅਤੇ ਇਸ ਦੇ ਪਾਣੀਆਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਵੰਡਿਆ: ਕੈਬਨਿਟ ਮੰਤਰੀ “ਕੇਂਦਰ ਸਰਕਾਰ ਨਸੀਹਤਾਂ ਦੇਣ ਦੀ ਬਜਾਏ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਆਪਣਾ ਫ਼ਰਜ਼ ਨਿਭਾਏ” ਚੰਡੀਗੜ੍ਹ/ਮਾਨਸਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ…

Read More

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ…

Read More

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ: ਡੀਜੀਪੀ ਗੌਰਵ ਯਾਦਵ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅਭਿਮਨਿਊ…

Read More

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ…

Read More

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ…

Read More

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਅਤੇ ਔਰਤ ਦੇ ਬੁਲੰਦ ਇਰਾਦੇ ਨੂੰ ਸਮਰਪਿਤ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ. ਗਿਆਨ ਸਿੰਘ ਦਰਦੀ (ਕੈਨੇਡਾ) ਡਾ. ਅਮੀਰ ਸੁਲਤਾਨਾ ਅਤੇ ਡਾ. ਜੋਤੀ ਸੇਠੀ,…

Read More