Breaking

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ…

Read More

ਭ੍ਰਿਸ਼ਟਾਚਾਰ ਵਿਰੁੱਧ ਜੰਗ: ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

12 ਮਾਲ ਅਧਿਕਾਰੀਆਂ, 10 ਪੁਲਿਸ ਮੁਲਾਜਮਾਂ ਸਮੇਤ 20 ਮੁਲਜ਼ਮ ਕੀਤੇ ਗ੍ਰਿਫ਼ਤਾਰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ…

Read More

10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ‘ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ਵਿੱਚ ਲਿਆ ਐਕਸ਼ਨ ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ, ਪੰਜਾਬ ਦੇ ਸਾਰੇ ਵਿਦਿਆਰਥੀਆਂ ਲਈ ਨਿਰਪੱਖ ਸਿੱਖਿਆ ਪ੍ਰਣਾਲੀ ਯਕੀਨੀ ਬਣਾ ਰਹੇ ਹਾਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ…

Read More

ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਲੁਧਿਆਣਾ, 19 ਮਾਰਚ: ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਸੁਪਨੇ ਪੂਰੇ ਹੋਏ ਹਨ। ਆਪਣੇ ਤਜਰਬਾ ਸਾਂਝਾ ਕਰਦਿਆਂ ਬਰਨਾਲਾ ਤੋਂ ਗੁਰਜੀਤ ਕੌਰ ਨੇ ਪਾਰਦਰਸ਼ੀ ਢੰਗ…

Read More

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ…

Read More

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਇਹ ਟਰਾਇਲ: ਅਮਨ ਅਰੋੜਾ ਸਰਹੱਦ ਪਾਰੋਂ ਨਾਰਕੋ-ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਦੁਨੀਆ ਦੀ ਸਭ ਤੋਂ…

Read More

ਪੰਜਾਬ ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਦੇ ਨਾਲ 20 ਮਾਰਚ ਨੂੰ 10:30 ਵਜੇ ਪੁਲਿਸ ਲਾਈਨ,…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਲਈ ਪ੍ਰੇਰਿਆ ਕਿਹਾ, ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ ਗੈਰ-ਜਮਹੂਰੀ ਹੱਦਬੰਦੀ…

Read More

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ:  ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ…

Read More

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਕਿਹਾ, ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਫਸਲ ਵੇਚਣ ਦੀ ਮਿਲੇਗੀ ਸਹੁਲਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ…

Read More