ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ…

Read Full News

ਸੂਬਾ ਸਰਕਾਰ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਲਈ ਲੋੜੀਂਦੀ ਸਟੋਰੇਜ ਸਪੇਸ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 31 ਮਾਰਚ ਤੱਕ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ…

Read Full News

ਭੁਪੇਸ਼ ਬਘੇਲ ਜੀ ਦੇ ਘਰ ‘ਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਈਡੀ ਛਾਪੇ ਦੀ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਬਲਬੀਰ ਸਿੱਧੂ ਚੰਡੀਗੜ੍ਹ, 11 ਮਾਰਚ, 2025 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ…

Read Full News

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਐਸ.ਬੀ.ਐਸ ਨਗਰ ਅਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਆਪਸੀ ਤਾਲਮੇਲ ਨਾਲ ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ…

Read Full News

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ ਅਤੇ ਢੁੱਕਵੀਂ ਕੀਮਤ ਨੂੰ ਯਕੀਨੀ ਬਣਾਏਗੀ ਇਹ ਨੀਤੀ ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਦੇ ਸੁਝਾਵਾਂ ਦੀ ਮੰਗ ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ…

Read Full News

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ: 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ- ਤਰੁਨਪ੍ਰੀਤ ਸਿੰਘ ਸੌਂਦ

ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਸਕੀਮ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ 30 ਅਪ੍ਰੈਲ, 2025 ਤੱਕ ਜਾਰੀ ਕਰ ਦਿੱਤੇ ਜਾਣਗੇ ਨੋਟਿਸ ਬਿਨੈਕਾਰਾਂ ਦੀ ਸਹੂਲਤ ਲਈ ਪੀ.ਐਸ.ਆਈ.ਈ.ਸੀ. ਵੱਲੋਂ ਸਥਾਪਤ ਕੀਤੇ ਜਾਣਗੇ ਵਿਸ਼ੇਸ਼ ਹੈਲਪ ਡੈਕਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ…

Read Full News

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ…

Read Full News

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਪਸ਼ੂ ਪਾਲਣ ਮੰਤਰੀ ਵੱਲੋਂ ਟੈਟਨਸ ਵਿਰੁੱਧ ਰਾਜ ਵਿਆਪੀ ਟੀਕਾਕਰਨ ਮੁਹਿੰਮ ਚਲਾਉਣ ਲਈ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ “ਬਿਮਾਰੀਆਂ ਸਬੰਧੀ ਜਾਂਚ ਦੀਆਂ ਆਧੁਨਿਕ ਤਕਨੀਕਾਂ ਨਾਲ ਪਾਲਤੂ ਜਾਨਵਰਾਂ ਦੀ ਦੇਖਭਾਲ ਅਤੇ ਇਲਾਜ” ਵਿਸ਼ੇ ‘ਤੇ ਸੈਮੀਨਾਰ ਦਾ ਕੀਤਾ ਉਦਘਾਟਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ…

Read Full News

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਨਾਬਾਲਗ, ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਨਸ਼ਿਆਂ ਦੀਆਂ ਖੇਪਾਂ ਹਾਸਲ ਕਰਨ ਵਾਸਤੇ ਸਤਲੁਜ ਦਰਿਆ ਪਾਰ ਕਰਨ ਲਈ ਕਿਸ਼ਤੀਆਂ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ…

Read Full News

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ…

Read Full News