Breaking

ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 175 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਦੋ ਅਪਰਾਧਿਕ ਮਾਮਲੇ ਦਰਜ 400 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ 3868 ਵਿਅਕਤੀਆਂ ਦੀ ਤਲਾਸ਼ੀ ਲਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਪੁਲਿਸ…

Read More

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: 10 ਮਾਰਚ ਤੋਂ 15…

Read More

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ…

Read More

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ…

Read More

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣਗੇ ਸ੍ਰ. ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਵੱਲੋਂ ਆਪਣੇ ਹੁਕਮ ਮਿਤੀ 7 ਮਾਰਚ, 2025 ਰਾਹੀਂ  ਸ੍ਰ. ਜਸਵੀਰ ਸਿੰਘ ਗੜ੍ਹੀ ਪੁੱਤਰ ਸ੍ਰ. ਮੋਹਨ ਸਿੰਘ, ਪਿੰਡ ਗੜ੍ਹੀ ਕਾਨੂੰਨਗੋਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Read More

ਪ੍ਰਮੁੱਖ ਸਕੱਤਰ, ਸਿਹਤ ਵੱਲੋਂ ਸਿਵਲ ਸਰਜਨਾਂ ਨੂੰ ਮਰੀਜ਼ ਫੀਡਬੈਕ ਸਰਵੇਖਣ ਵਿੱਚ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼

ਆਯੁਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਾਰੇ ਲੰਬਿਤ ਕਲੇਮ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਪਟਾਏ ਜਾਣ: ਪ੍ਰਮੁੱਖ ਸਕੱਤਰ, ਸਿਹਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਕੁਮਾਰ ਰਾਹੁਲ ਨੇ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਹੋਰ ਵਧਾਉਣ ਲਈ ਜ਼ਿਲ੍ਹਾ ਹਸਪਤਾਲਾਂ ਦੇ ਸਿਵਲ ਸਰਜਨਾਂ ਅਤੇ…

Read More

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਤੇਜ਼ੀ ਫੜੀ: 8 ਦਿਨਾਂ ‘ਚ 1000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ, 700 ਕੇਸ ਦਰਜ-ਅਮਨ ਅਰੋੜਾ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਦੁਹਰਾਈ ਸਮਾਜਿਕ-ਧਾਰਮਿਕ, ਰਾਜਨੀਤਿਕ ਪਾਰਟੀਆਂ ਅਤੇ ਐਨ ਜੀ ਓਜ਼ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਸੱਦਾ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਹਾਲੀ ਜ਼ਿਲ੍ਹੇ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8…

Read More

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਹੁਸ਼ਿਆਰਪੁਰ ਕੇਂਦਰੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ ਹੋਰ ਪੁੱਛਗਿੱਛ ਲਈ ਦੋਸ਼ੀ ਨੂੰ ਪੁਲਿਸ ਹਿਰਾਸਤ ਵਿੱਚ ਲਿਆ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ…

Read More

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ   ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More