40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ…

Read Full News

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ…

Read Full News

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਦੇ ਵਿਰੁੱਧ’’ ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ ਚੰਡੀਗੜ੍ਹ/ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ…

Read Full News

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਫਾਈ ਸੇਵਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ  ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ…

Read Full News

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਅਲੀ ਵੈੱਬਸਾਈਟ ਰਾਹੀਂ ਫ਼ਰਜ਼ੀ ਖਣਨ ਰਸੀਦਾਂ ਤੇ ਫਾਰਮ ਤਿਆਰ ਕਰਦਾ ਸੀ ਦੋਸ਼ੀ : ਡੀਜੀਪੀ ਗੌਰਵ ਯਾਦਵ ਇੱਕ ਹੋਰ ਦੋਸ਼ੀ ਦੀ ਹੋਈ ਪਛਾਣ,  ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇਮਾਰੀ : ਏਡੀਜੀਪੀ ਸਾਈਬਰ ਕ੍ਰਾਈਮ ਵੀ….

Read Full News

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ…

Read Full News

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read Full News

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

ਸੂਬਾ ਸਰਕਾਰ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ…

Read Full News

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਾਰਚ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’…

Read Full News

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮੁੱਢਲੀ ਜਾਂਚ ਮੁਤਾਬਕ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਇਹ ਹਥਿਆਰ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ ਗੈਂਗਸਟਰ ਹਰਦੀਪ ਦੀਪਾ ਨੂੰ ਪਿੰਡ ਪੰਜ ਗਰਾਂਈ ਇਲਾਕੇ ‘ਚ ਪਿੱਛਾ ਕਰਨ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ:…

Read Full News