ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪਿੰਡ ਸੱਕੀਆਂਵਾਲੀ ‘ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ

ਅੰਮ੍ਰਿਤਸਰ/ਚੰਡੀਗੜ੍ਹ 30 ਮਾਰਚ: ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪਿੰਡ ਸੱਕੀਆਂਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਅਜਨਾਲਾ ਹਲਕੇ ਦੇ ਵਿਕਾਸ ਵਿੱਚ ਇੱਕ ਵੱਡਾ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪ੍ਰਾਜੈਕਟ, ਜੋ ਪਿਛਲੀਆਂ ਸਰਕਾਰਾਂ ਨੇ ਰੋਕਿਆ ਹੋਇਆ ਸੀ, ਸ. ਧਾਲੀਵਾਲ ਦੇ ਠੋਸ ਯਤਨਾਂ ਸਦਕਾ ਹੁਣ ਨੇਪਰੇ ਚੜ੍ਹਨ ਜਾ ਰਿਹਾ ਹੈ। ਉਦਘਾਟਨ ਮੌਕੇ…

Read More

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ

ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕਾਂ ਨੇ 100 ਤੋਂ ਵੱਧ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਹਰਜੋਤ ਬੈਂਸ ਵੱਲੋਂ ਸਿੱਖਿਆ ਦੇ ਇਸ ਉਤਸਵ ਦੀ ਸ਼ਾਨਦਾਰ ਸਫ਼ਲਤਾ ਲਈ ਮੁੱਖ ਮੰਤਰੀ ਭਗਵੰਤ ਮਾਨ, ਆਪਣੇ ਕੈਬਨਿਟ ਸਾਥੀਆਂ,  ਵਿਧਾਇਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਸੂਬੇ ਦੇ…

Read More

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ…

Read More

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ…

Read More

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ…

Read More

ਖਿਜ਼ਰਾਬਾਦ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਚੰਡੀਗੜ੍ਹ 29 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਕਸਬਾਨੁਮਾ ਪਿੰਡ ਖਿਜਰਾਬਾਦ ਵਿਖੇ ਰਾਜਪੂਤ ਧਰਮਸ਼ਾਲਾ ਚ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਵੀ ਕੁਮਾਰ ਡੂਮਰਾ ਅਤੇ ਜਿਲਾ ਤੇ ਯੂਨਾਨੀ ਅਫਸਰ ਮੋਹਾਲੀ ਡਾਕਟਰ  ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੁਰਵੇਦ ਮੈਡੀਕਲ ਅਫਸਰ ਖਿਜਰਾਬਾਦ ਡਾਕਟਰ ਅੰਜੂ ਗਿੱਲ ਵੱਲੋਂ ਮੁਫਤ ਆਯੁਰਵੈਦਿਕ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ…

Read More

’ਯੁੱਧ ਨਸ਼ਿਆਂ ਵਿਰੁੱਧ 2.0’: ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਨਸ਼ਿਆਂ ਦੇ ਮੁੱਖ ਹੌਟਸਪੌਟਸ ‘ਤੇ ਕਾਰਵਾਈ ਵਿੱਚ ਐਸ.ਐਸ.ਪੀ. ਮੋਹਾਲੀ ਨਾਲ ਨਿੱਜੀ ਤੌਰ ‘ਤੇ ਸ਼ਾਮਲ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਪੰਜਾਬ ਪੁਲਿਸ ਨੇ 29 ਦਿਨਾਂ ਅੰਦਰ 4484 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2669 ਐਫਆਈਆਰ ਦਰਜ ਕੀਤੀਆਂ; 169 ਕਿਲੋ…

Read More

ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

ਰੋਜ਼ਾਨਾ 300 ਟਨ ਗੋਬਰ ਦੀ ਖ਼ਪਤ ਨਾਲ ਪ੍ਰਤੀ ਦਿਨ 6400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ ਪ੍ਰਾਜੈਕਟ: ਅਮਨ ਅਰੋੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਾਤਾਵਰਣ ਪੱਖੀ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.), ਜੋ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ…

Read More

ਭਗਵੰਤ ਸਿੰਘ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ-ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੈਗਾ ਪੀ ਟੀ ਐਮ ਦੌਰਾਨ ਮਿਲਣ ਪੁੱਜੇ ਪਹਿਲੀ ਵਾਰ ਸਰਕਾਰੀ ਸਕੂਲਾਂ ’ਚੋਂ ਨਿਕਲੇ 189 ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਕਲੀਅਰ ਕੀਤਾ ਸਕੂਲ ਆਫ਼ ਐਮੀਨੈਂਸ ਦੀਆਂ 15 ਹਜ਼ਾਰ ਸੀਟਾਂ ਲਈ 1.5 ਲੱਖ ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆ ’ਚ ਬੈਠਣਗੇ ਪੰਜਾਬ ਦੇ…

Read More

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕੌਮਾਂਤਰੀ ਖੋਜ ਸਮਝੌਤੇ ਲਈ ਢੁਕਵਾਂ ਸਹਿਯੋਗ ਦੇਣ ਦਾ ਵਾਅਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ…

Read More