ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ
ਬਿਹਤਰ ਕਰੀਅਰ ਲਈ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮਾਰਗਦਰਸ਼ਨ ਕਰਨਗੇ ਵਿਦਿਅਰਥੀਆਂ ਦੇ ਰੌਸ਼ਨ ਭਵਿੱਖ ਲਈ ਸੇਧ ਦੇਣਗੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਧੂਰੀ ਵਿਖੇ ਮੈਗਾ ਪੀ.ਟੀ.ਐਮ. ਵਿੱਚ ਲਿਆ ਹਿੱਸਾ, ਪੀ.ਟੀ.ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ ਸਿਸੋਦੀਆ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਲਈ ਪੰਜਾਬ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ…