“ਬਦਲਦਾ ਪੰਜਾਬ” ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਬਜਟ ਚਰਚਾਵਾਂ ਦਾ ਜਵਾਬ ਦਿੰਦਿਆਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਮੁਕਾਬਲੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਿੱਤੀ ਪ੍ਰਾਪਤੀਆਂ ਗਿਣਾਈਆਂ ਜ਼ਮੀਨ, ਟਰਾਂਸਪੋਰਟ, ਸ਼ਰਾਬ ਮਾਫੀਆ ਨੂੰ ਖਤਮ ਕਰਨ ਨਾਲ ਮਾਲੀਆ ਵਧਾਉਣ ‘ਚ ਸਫ਼ਲਤਾ ਮਿਲੀ ਸਦਨ ਵਿੱਚ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 5 ਵਿੱਚੋਂ 4 ਗਰੰਟੀਆਂ ਪੂਰੀਆਂ ਕੀਤੀਆਂ,…

Read More

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਵਿਧਾਨ…

Read More

ਆਸਟ੍ਰੇਲੀਆ ਵਿਖੇ ਪੰਜਾਬੀ ਕਲੱਬ ਦੀ ਮੀਟਿੰਗ 

ਮੈਲਬੌਰਨ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਮੈਲਬੌਰਨ ਦੇ ਟਰੁਗਨੀਨਾ ਹਿੱਸੇ ਵਿਚ ਟਰੁਗਨੀਨਾ ਨਾਰਥ ਸੀਨੀਅਰ ਸਿਟੀਜਨ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ਦੀ ਮੀਟਿੰਗ ਹੋਈ, ਜਿਸ ਵਿਚ ਗੀਤ-ਸੰਗੀਤ ਤੋਂ ਇਲਾਵਾ ਤਿੰਨ ਮੈਂਬਰਾਂ ਦਾ ਜਨਮ ਦਿਨ ਮਨਾਇਆ ਗਿਆ। ਸ਼ੁਰੂ ਵਿਚ ਹਰੀ ਚੰਦ ਨੇ ਸਭ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ। ਆਰ….

Read More

ਸਤਨਾਮ ਸ਼ੋਕਰ ਤੇ ਪਰਦੀਪ ਸਿੰਘ ਨੂੰ ‘ਪਾਠਕ ਪੁਰਸਕਾਰ’ ਪ੍ਰਦਾਨ – ਭਗਵੰਤ ਰਸੂਲਪੁਰੀ

ਅਸੀਂ ਪੰਜਾਬ ਸਾਹਿਤ ਦੇ ਪਾਠਕ ਪੈਦਾ ਕਰਨ ਤੇ ਲੇਖਕ ਪਾਠਕ ਦਾ ਰਿਸ਼ਤਾ ਹੋਰ ਪੀਡਾ ਕਰਨ ਲਈ ਇਹ ਪੁਰਸਕਾਰ ਸ਼ੁਰੂ ਕੀਤਾ ਹੈ – ਅਮਰਜੀਤ ਚਾਹਲ-ਸਰਬਜੀਤ ਹੁੰਦਲ ਕਿਤਾਬਾਂ ਹੀ ਇਕ ਪਾਠਕ ਨੂੰ ਚੰਗਾ ਮਨੁੱਖ ਬਣਾਉਂਦੀਆਂ ਹਨ  – ਸਤਨਾਮ ਸ਼ੋਕਰ ਕਿਤਾਬਾਂ ਲਿਖਣ ਵਾਲੇ ਲੇਖਕ ਇਨਕਲਾਬ ਦਾ ਮੁੱਢ ਬੰਨ੍ਹਦੇ ਹਨ – ਪਰਦੀਪ ਸਿੰਘ ਜਲੰਧਰ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ…

Read More

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਦੇ ਮੁੱਖ ਮੰਤਰੀ…

Read More

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਦੀ ਪੁਰਜ਼ੋਰ ਨਿਖੇਧੀ ਕੀਤੀ। ਸ਼੍ਰੀ ਗੋਇਲ ਨੇ ਜੀਰੋ ਆਵਰ ਦੌਰਾਨ…

Read More

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ…

Read More

ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ‘ਤੇ ਕਰੇਗੀ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਹੁਣ ਨਸ਼ਿਆਂ ਦੇ ਵਪਾਰ ‘ਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਲਈ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਕਰ ਰਹੀਆਂ ਹਨ ਪੁੱਛਗਿੱਛ: ਡੀਜੀਪੀ ਗੌਰਵ ਯਾਦਵ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ 7 ਦਿਨਾਂ ਦੇ ਅੰਦਰ ਆਪਣੇ ਅਧਿਕਾਰ ਖੇਤਰਾਂ ‘ਚ ਨਸ਼ਿਆਂ…

Read More

ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਲੀਆ ਦਾ ਪੁਰਾਣੇ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚਾ: ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਚਕੇਰੀਆ ਵਿੱਚ ਨਵਾਂ ਵਾਟਰ ਵਰਕਸ ਬਣੇਗਾ ਜਦੋਂਕਿ ਇਕ ਹੋਰ ਪਿੰਡ ਅਕਲੀਆ ਦੇ ਪੁਰਾਣੇ ਵਾਟਰ ਵਰਕਸ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ…

Read More

ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੂੰ ਜਗ੍ਹਾਂ ਦੀ ਭਾਲ ਲਈ ਨਿਰਦੇਸ਼ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ…

Read More