ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ
ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ, 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 ‘ਤੇ ਕਾਰਵਾਈ ਪ੍ਰਗਤੀ ਅਧੀਨ ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚਾਰੂ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ…