ਹੋਮੀ ਭਾਭਾ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਐੱਮਓਯੂ ਸਾਈਨ
ਚੰਡੀਗਡ਼੍ਹ, 26 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਪੰਜਾਬ ਨੇ ਅਕਾਦਮਿਕ ਅਤੇ ਖੋਜ ਦੇ ਖੇਤਰਾਂ ਵਿੱਚ ਸਹਿਯੋਗ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਮੰਡੀ ਨਾਲ ਇਕ ਸਮਝੌਤਾ ਪੱਤਰ (MoU) ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ‘ਤੇ ਹੋਮੀ ਭਾਭਾ ਕੈਂਸਰ…