ਰਾਜਨ ਸ਼ਰਮਾ ਤੇ ਦੀਪਕ ਸ਼ਰਮਾ ਨੂੰ ਮਿਲ਼ਿਆ ਸਨਮਾਨ

ਚੰਡੀਗੜ੍ਹ 24 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਢਾਈ ਕੁ ਦਹਾਕਿਆਂ ਤੋਂ ਹੋਰ ਸਮਾਜ ਸੇਵਾ ਦੇ ਕੰਮਾਂ ਸਮੇਤ ਵਾਤਾਵਰਣ ਸਵੱਛਤਾ ਲਈ ਜਾਗਰੂਕਤਾ ਪੈਦਾ ਕਰ ਰਹੇ ਪੰਜਾਬ ਸਿੱਖਿਆ ਵਿਭਾਗ ਦੇ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਅਤੇ ਦੀਪਕ ਸ਼ਰਮਾ ਸੇਵਾਮੁਕਤ ਲੈਕਚਰਾਰ ਨੂੰ ਵਿਸ਼ਵ ਪੱਧਰੀ ਸੰਸਥਾ ਸੰਯੁਕਤ ਰਾਸ਼ਟਰ ਸੰਘ ਨੇ ਵਿਸ਼ਵ ਜਲ ਦਿਵਸ-2025 ਮੌਕੇ ਪ੍ਰਸੰਸਾ ਪੱਤਰ…

Read Full News

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ…

Read Full News

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਕਿਹਾ, ਤਕਨੀਕੀ ਸੰਭਾਵਨਾ ਅਤੇ ਫ਼ੰਡਾਂ ਦੀ ਉਪਲਬਧਤਾ ਅਨੁਸਾਰ ਲੋੜੀਂਦੀ ਕਾਰਵਾਈ ਕਰਕੇ ਪ੍ਰਾਜੈਕਟ ਰਿਪੋਰਟ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ…

Read Full News

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ…

Read Full News

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ…

Read Full News

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read Full News

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸਰਗਨਾ ਮਨਦੀਪ ਕੌਰ , ਪੁਲਿਸ ਦੀ ਵਰਦੀ ਪਾ ਕੇ ਤਸਕਰੀ ਦੀਆਂ ਗਤੀਤਿਧੀਆਂ ਨੂੰ ਦਿੰਦੀ ਸੀ ਅੰਜਾਮ : ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫਤਾਰੀਆਂ ਅਤੇ  ਬਰਾਮਦਗੀ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ/ਅੰਮ੍ਰਿਤਸਰ (ਸੁਰ ਸਾਂਝ…

Read Full News

ਪੰਜਾਬੀ ਲੇਖਕ ਸਭਾ ਨੇ ਕੀਤਾ ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ“ ਲੋਕ ਅਰਪਿਤ ਅਤੇ ਵਿਚਾਰ ਚਰਚਾ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਉੱਘੇ ਲੇਖਕ ਡਾ. ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ” ਦਾ ਲੋਕ ਅਰਪਣ ਸਮਾਰੋਹ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ ਨੇ ਸ਼ਮੂਲੀਅਤ ਕਰਦਿਆਂ ਇਸ ਤੇ ਭਰਵੀਂ ਵਿਚਾਰ ਚਰਚਾ ਕੀਤੀ। ਰਿਲੀਜ਼ ਸਮਾਰੋਹ ਵਿੱਚ ਲੇਖਕ ਤੋਂ ਇਲਾਵਾ ਪ੍ਰਧਾਨਗੀ ਕਰ ਰਹੇ…

Read Full News

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਵੱਲੋਂ ਦਰਸ਼ਨ ਤਿਉਣਾ  ਦਾ ਪੰਜਾਬੀ ਗੀਤ ਸੰਗ੍ਰਹਿ ’ਲੱਪ ਕੁ ਹਾਸੇ, ਗਿੱਠ ਕੁ ਰੋਸੇ‘ ਹੋਇਆ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ ਦਰਸ਼ਨ ਤਿਉਣਾ ਦਾ ਪੰਜਾਬੀ ਗੀਤ ਸੰਗ੍ਰਹਿ ‘ਲੱਪ ਕੁ ਹਾਸੇ, ਗਿੱਠ ਕੁ ਰੋਸੇ’ ਦਾ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਦੀਪਕ ਸ਼ਰਮਾ ਚਨਾਰਥਲ (ਅੰਤਰਰਾਸ਼ਟਰੀ ਪੱਤਰਕਾਰ, ਲੇਖਕ ਅਤੇ ਪੰਜਾਬੀ ਲੇਖਕ ਸਭਾ ਦੇ…

Read Full News

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਰਚ, 2025 ਮਹੀਨੇ ਦੀ ਮਾਸਿਕ ਇਕੱਤਰਤਾ ਹੋਈ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਰਚ, 2025 ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 22 ਮਾਰਚ, 2025 ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਅੱਜ ਕੱਲ੍ਹ ਕਨੇਡਾ ਜਾ ਵਸੇ ਪੰਜਾਬੀ ਲੇਖਕ ਗੁਰਦੇਵ ਚੌਹਾਨ…

Read Full News