ਯੂਥ ਆਗੂ ਜਗਤਾਰ ਸਿੱਧੂ ਨੇ ਕੀਤੀ ਮੁੱਖ ਮੰਤਰੀ ਸੈਣੀ ਨਾਲ ਮੁਲਾਕਾਤ
ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਪਾਰਟੀ ਨਾਲ ਜੁੜਨ ਲਈ ਤਿਆਰ ਬਰ ਤਿਆਰ ਹੈ ਅਤੇ 15 ਮਈ ਤੋਂ ਭਾਰਤੀ ਜਨਤਾ ਪਾਰਟੀ ਦੀ ਯੂਥ ਵਿੰਗ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ…