ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ : ਜੈਵੀਰ ਸ਼ੇਰਗਿੱਲ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਪਿਆਂ, ਪਤਨੀ ਅਤੇ ਧੀ ਨਾਲ ਮਿਲਣ ਗਏ ਸਨ। ਮੁਲਾਕਾਤ ਤੋਂ ਬਾਅਦ ਜੈਵੀਰ ਸ਼ੇਰਗਿੱਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ…