ਵਕਫ਼ ਬੋਰਡ ਬਾਰੇ ਬਣੇ ਕਾਨੂੰਨ ਦਾ ਵਿਰੋਧ

ਚੰਡੀਗੜ੍ਹ 10 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁਸਲਮਾਨ ਭਾਈਚਾਰੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ ਕੇਂਦਰ ਸਰਕਾਰ ਵਲੋ ਵਕਫ਼ ਬੋਰਡ ਦੀਆਂ ਜਾਇਦਾਦਾਂ ਦੇ ਬਣੇ ਨਵੇਂ ਕਾਨੂੰਨ ਦੇ ਸਬੰਧੀ ਸੀ, ਜਿਸ ‘ਤੇ ਸਮੂਹ ਭਾਈਚਾਰੇ ਵਲੋਂ ਇਤਰਾਜ਼ ਜਿਤਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਸਾਰੇ ਮੁਸਲਿਮ ਆਗੂ ਮਸਜਿਦਾਂ, ਈਦਗਾਹਾਂ,…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ, ਖਿਚੀਪੁਰ ਦੀ ਲਾਇਬ੍ਰੇਰੀ ਲਈ ਮੁਫ਼ਤ ਪੁਸਤਕਾਂ ਭੇਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ  ਚੰਡੀਗੜ੍ਹ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ ਖਿਚੀਪੁਰ (ਜਲੰਧਰ) ਦੀ ਵਿਸ਼ੇਸ਼ ਫੇਰੀ ਸਮੇਂ, ਅਕੈਡਮੀ ਦੀ ਪ੍ਰਿੰਸੀਪਲ ਸੁਨੀਤਾ ਕਪਿਲ ਅਤੇ ਦੂਜੇ ਅਧਿਆਪਕਾਂ ਅਤੇ…

Read Full News

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ 9 ਲੱਖ…

Read Full News

ਭਲਾਈ ਸਕੀਮਾਂ ‘ਚ ਵਾਧੂ ਸਹਿਯੋਗ ਤੇ ਨੀਤੀਗਤ ਸੁਧਾਰ ਦੀ ਮੰਗ; ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ‘ਚ ਰੱਖੀ ਪੰਜਾਬ ਦੀ ਆਵਾਜ਼

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ “ਜਿਸ ਦੀ ਲੋੜ, ਉਸ ਤੱਕ ਪਹੁੰਚੇ ਹੱਕ”– ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ…

Read Full News

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ…

Read Full News

ਹਲਕਾ ਵਿਧਾਇਕ ਮਾਨ ਵੱਲੋਂ ਇਲਾਕੇ ਦੇ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਮਐਲਏ ਅਨਮੋਲ ਗਗਨ ਮਾਨ ਵੱਲੋਂ ਖਰੜ ਹਲਕੇ ਦੇ ਤਿੰਨ ਸਕੂਲਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਕੁਰਾਲੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਿੰਗੜਾਂ ਕਲਾਂ ਅਤੇ…

Read Full News

ਡਾ. ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ: ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਰਾਜਸੀ ਆਗੂਆਂ ਅਤੇ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਭੋਗਪੁਰ ਲਾਗੇ ਉਨ੍ਹਾਂ ਦੇ ਜੱਦੀ ਪਿੰਡ ਚਾਹੜਕੇ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ…

Read Full News

ਪੰਜਾਬ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ’ਤੇ ਸੁੱਟਿਆ ਗ੍ਰਨੇਡ ਹਮਲਾ ਇੱਕ ਗੰਭੀਰ ਸਾਜ਼ਿਸ਼ ਦਾ ਹਿੱਸਾ – ਕੈਂਥ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਦੇ ਬਾਹਰ ਮੰਗਲਵਾਰ ਸਵੇਰੇ ਇੱਕ ਗ੍ਰਨੇਡ ਸੁੱਟਿਆ ਗਿਆ। ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਕਾਲੀਆ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਇਸ ਘਟਨਾ…

Read Full News

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ) ਤੋਂ ਲੋਕਾਂ ਨੂੰ ਬਚ ਕੇ…

Read Full News

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜਸ਼ਨ ਸੰਧੂ ਸਾਲ 2023-ਸ੍ਰੀ ਗੰਗਾਨਗਰ ਕਤਲ ਕੇਸ ਵਿੱਚ ਸੀ ਲੋੜੀਂਦਾ, ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਬਦਲ ਰਿਹਾ ਸੀ ਠਿਕਾਣੇ: ਡੀਜੀਪੀ ਗੌਰਵ ਯਾਦਵ ਮੁਲਜ਼ਮ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ, ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਵਿੱਚ ਸੜਕ ਰਾਹੀਂ…

Read Full News