ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਦਾਖਾ ਤੇ ਸਾਹਨੇਵਾਲ ਵਿਖੇ 2 ਕਰੋੜ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਰਿਹਾ ਹੈ ਪੰਜਾਬ: ਮੁੰਡੀਆ ਸਿੱਖਿਆ, ਨੌਜਵਾਨਾਂ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ ਅਤੇ ਪ੍ਰਸ਼ਾਸਨਿਕ ਅਧਿਕਾਰੀ  ਬਣਾ ਸਕਦੀ ਹੈ – ਮੁੰਡੀਆਂ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪੁਸਤਕ ‘‘ਸ਼ੇਰ-ਏ-ਪੰਜਾਬ’’ ਦਾ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),  7 ਅਪਰੈਲ: ਤ੍ਰੈ–ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਮਾਗਮ ‘‘ਜਸ਼ਨ-ਏ-ਸਨਮਾਨ – ਸ਼ਾਨ-ਏ-ਪੰਜਾਬ’’, ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ‘‘ਸਾਹਿਤਕ ਸਿਤਾਰੇ ਮੰਚ’’ ਤਰਨਤਾਰਨ ਵਲੋਂ ਮਿਲੇ ‘‘ਸ਼ਾਨ-ਏ-ਪੰਜਾਬ’’ ਅਵਾਰਡ ਮਿਲਣ ਤੇ ਜਸ਼ਨ ਮਨਾਉਣ ਲਈ ਕਰਵਾਇਆ ਗਿਆ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਹਨਵੰਤ…

Read Full News

ਪੰਜਾਬ ਨੂੰ ‘ਪੜ੍ਹਦਾ ਪੰਜਾਬ’ ਬਣਾਉਣ ਦਾ ਦਾਅਵਾ, ਸਿੱਖਿਆ ਮੰਤਰੀ ਵਲੋਂ ਸਿਆਲਬਾ-ਫਹਿਤਪੁਰ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ 6 ਅਪਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਲਾਕ ਮਾਜਰੀ ਦੇ ਪਿੰਡ ਸਿਆਲਬਾ-ਫਹਿਤਪੁਰ ਦੇ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ, ਚਾਰਦੀਵਾਰੀ ਅਤੇ ਕਾਮਰਸ ਵਿੰਗ ਦੀ ਇਮਾਰਤ ਦਾ ਰਸਮੀਂ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਬੈਂਸ ਨੇ ਸਕੂਲ ਵਿੱਚ ਬਣੀ ਸ਼ਹੀਦ ਬਿਕਰਮ ਸਿੰਘ…

Read Full News

Punjab Sikhya Kranti – Cabinet Minister Hardeep Singh Mundian inaugurates infrastructure development projects in government schools

Punjab is becoming a frontrunner in field of education Education has power to shape young minds into doctors, scholars, engineers, and civil servants – Mundian Chandigarh/Ludhiana (sursaanjh.com bureau), April 7 Punjab Cabinet Minister Hardeep Singh Mundian stated that Punjab has been reaching new heights in the education sector since the AAP government took office three…

Read Full News

ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਵਿਭੂਤੀ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਅਮਿਤ ਮੰਟੂ ਪਹੁੰਚੇ ਵੱਖ ਵੱਖ ਸਕੂਲਾਂ ਅੰਦਰ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ ਸਰਕਾਰ ਦਾ ਇੱਕ ਹੀ ਉਦੇਸ ਵਧੀਆ ਸਿਹਤ ਸੇਵਾਵਾਂ ਅਤੇ ਗੁਣਬੱਤਾ ਵਾਲੀ ਸਿੱਖਿਆ ਪ੍ਰਣਾਲੀ-ਸ੍ਰੀ ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ),  7 ਅਪ੍ਰੈਲ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ…

Read Full News

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ

ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ ਕਿਹਾ, ਸਾਡੀ ਲੜਾਈ ਪ੍ਰਾਈਵੇਟ ਸਕੂਲ ਮਾਫ਼ੀਆ ਅਤੇ ਸਰਕਾਰੀ ਸਕੂਲਾਂ ਦੀ ਅਣਦੇਖੀ ਤੋਂ ਲਾਭ ਚੁੱਕਣ ਵਾਲੀਆਂ ਨਾਕਾਰਾਤਮਕ ਤਾਕਤਾਂ ਵਿਰੁੱਧ ਚੰਡੀਗੜ੍ਹ/ਐਸ.ਏ.ਐਸ ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ…

Read Full News

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ…

Read Full News

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

“ਪੰਜਾਬ ਸਿੱਖਿਆ ਕ੍ਰਾਂਤੀ” ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 17,762 ਕਰੋੜ ਰੁਪਏ ਰੱਖੇ ਹਨ ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਚੰਡੀਗੜ੍ਹ/ਖੰਨਾ…

Read Full News

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੋਸ਼ਣ ਪਖਵਾੜੇ ਦੌਰਾਨ ਪੋਸ਼ਣ, ਸਿਹਤਮੰਦ ਜੀਵਨ ਸ਼ੈਲੀ ਅਤੇ ਕੁਪੋਸ਼ਣ ਦੇ ਖਾਤਮੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਵਿਆਪੀ ਮੁਹਿੰਮ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ…

Read Full News

‘ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨਗਰ ਤੋਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਨਾਲ ਕਰਨਗੇ ਸਿੱਖਿਆ ਦੇ ਤਿਉਹਾਰ ਦੀ ਸ਼ੁਰੂਆਤ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਹਰਜੋਤ ਬੈਂਸ ਸਿੱਖਿਆ ਮੰਤਰੀ ਵੱਲੋਂ ਲੋਕਾਂ ਨੂੰ ਨੇੜਲੇ ਸਕੂਲਾਂ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਸਿੱਖਿਆ ਕ੍ਰਾਂਤੀ…

Read Full News