ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ
ਅਸੀਂ ਪੰਜਾਬ ਦੇ ਪਾਣੀਆਂ ‘ਤੇ ਭਾਜਪਾ ਨੂੰ ਆਪਣੇ ਨਾਪਾਕ ਇਰਾਦਿਆਂ ’ਚ ਸਫਲ ਨਹੀਂ ਹੋਣ ਦੇਵਾਂਗੇ: ਮੁੱਖ ਮੰਤਰੀ ਮੈਂ ਸੂਬੇ ਦੇ ਪਾਣੀਆਂ ਦੇ ਰਖਵਾਲਾ ਹਾਂ ਤੇ ਡਟ ਕੇ ਪਹਿਰਾ ਦੇਵਾਂਗਾ-ਮੁੱਖ ਮੰਤਰੀ ਨੇ ਵਚਨਬੱਧਤਾ ਦੁਹਰਾਈ ਪੰਜਾਬ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29…