ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

ਖਰੀਦ ਸੀਜ਼ਨ ਖਤਮ ਹੋਣ ਤੱਕ ਸਟਾਫ ਲਈ ਕੋਈ ਛੁੱਟੀ ਨਹੀਂ ਪੰਜਾਬ ਨੇ 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਰੱਖਿਆ, 28,894 ਕਰੋੜ ਰੁਪਏ ਸੀ.ਸੀ.ਐਲ. ਰਾਸ਼ੀ ਦੇ ਵੀ ਕੀਤੇ ਪ੍ਰਬੰਧ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ…

Read Full News

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ…

Read Full News

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ…

Read Full News

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਕਿਹਾ, ਪੰਜਾਬ ਸਰਕਾਰ ਦੀ ਮੁੱਖ ਤਰਜੀਹ; ਸਮਾਜ ਦੇ ਪਿੱਛੜੇ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਤਰੱਕੀ ਅਤੇ ਸਮਾਜਿਕ ਪੱਧਰ ਉੱਚਾ ਚੁੱਕਣਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ…

Read Full News

ਸਮਾਜ ਸੇਵਾ ਦੇ ਖੇਤਰ ਵਿੱਚ ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ 20 ਅਪ੍ਰੈਲ ਨੂੰ ਮੈਗਾ ਅੱਖਾਂ ਦਾ ਚੈੱਕਅਪ ਕੈਂਪ ਲਗਾਏਗੀ

ਦਵਾਈਆਂ ਤੋਂ ਲੈ ਕੇ ਆਪ੍ਰੇਸ਼ਨ ਤੱਕ ਦਾ ਖਰਚਾ ਚੁੱਕਣ ਦਾ ਟੀਚਾ  ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਦੇ ਕਈ ਕੰਮ ਕਰ ਰਹੀ ਹੈ, ਕੋਰੋਨਾ ਵਿੱਚ ਰਾਸ਼ਨ, ਦਵਾਈਆਂ ਅਤੇ ਹੋਰ ਤਰੀਕਿਆਂ ਨਾਲ ਮਨੁੱਖਤਾ ਦੀ ਸੇਵਾ ਕਰ ਰਹੀ ਹੈ ਐਸੋਸੀਏਸ਼ਨ ਮੋਹਾਲੀ  (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ, ਮੋਹਾਲੀ ਫੇਜ਼-4 ਦੀ ਇੱਕ ਰਜਿਸਟਰਡ ਸੰਸਥਾ,…

Read Full News

ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਵਿਸ਼ਾਲ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਗਏ, ਮੰਦਰਾਂ ਵਿੱਚ ਸਵੇਰ ਤੋਂ ਦੁਪਹਿਰ ਤੱਕ ਧਾਰਮਿਕ ਪ੍ਰੋਗਰਾਮ ਜਾਰੀ ਰਹੇ

ਦੁਰਗਾ ਸਤੂਤੀ ਤੋਂ ਲੈ ਕੇ ਧਾਰਮਿਕ ਭਜਨਾਂ ਅਤੇ ਬੇਅੰਤ ਭੰਡਾਰਿਆਂ ਚ , ਸ਼ਰਧਾਲੂਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਮੋਹਾਲੀ ਦੇ ਲਗਭਗ ਸਾਰੇ ਮੰਦਰਾਂ ਵਿੱਚ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਸ਼ਰਧਾਲੂ ਮੰਦਰਾਂ ਵਿੱਚ ਭਜਨ-ਕੀਰਤਨ ਅਤੇ ਪੂਜਾ ਕਰਦੇ ਦੇਖੇ ਗਏ। ਪਰ ਮੋਹਾਲੀ…

Read Full News

ਉੱਘੇ ਪੰਜਾਬੀ ਆਲੋਚਕ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਅਟਵਾਲ ਦਾ ਅੰਤਿਮ ਸੰਸਕਾਰ – ਵੱਡੀ ਗਿਣਤੀ ਵਿੱਚ ਸਾਹਿਤਕਾਰ ਪੁੱਜੇ 

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਪਰੈਲ: ਉੱਘੇ ਪੰਜਾਬੀ ਆਲੋਚਕ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੋਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਚਾਹੜਕੇ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹਨਾਂ ਦੀ ਚਿਤਾ ਨੂੰ ਅਗਨੀ ਉਹਨਾਂ ਦੇ ਸਪੁੱਤਰ ਹਰਮਿੰਦਰ ਸਿੰਘ ਅਟਵਾਲ ਨੇ…

Read Full News

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ 5: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ।…

Read Full News

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

ਪਹਿਲੇ ਪੜਾਅ ਵਿੱਚ 1,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਪੰਜ-ਸਾਲ ਦੇ ਰੱਖ-ਰਖਾਅ ਦੀ ਸ਼ਰਤ ਨਾਲ ਠੇਕੇਦਾਰ ਦੀ ਜਵਾਬਦੇਹੀ ਕੀਤੀ ਤੈਅ ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ ਵਿੱਤੀ ਸਾਲ 2025-26 ਵਿੱਚ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਸੜਕਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ ’ਬਦਲਦਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ…

Read Full News

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਸਰਪੰਚ, ਨੰਬਰਦਾਰ ਤੇ ਐਮ.ਸੀ. ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ ਘਟਾ ਕੇ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਪਹੁੰਚਯੋਗ ਬਣਾਇਆ: ਅਰੋੜਾ ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਪ੍ਰੈਲ: ਪੰਜਾਬ…

Read Full News