ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ – ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ, ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ – ਕਟਾਰੂਚੱਕ ਸਮੇਂ ਸਿਰ ਕਣਕ ਦੀ…

Read Full News

ਪੁਸਤਕ ‘ਵੂਈ ਆਰ ਸੋਢੀਜ’ ਲੋਕ ਅਰਪਿਤ ਹੋਈ – ਸੋਢੀ ਵੰਸ਼ ਨਾਲ ਸਬੰਧਿਤ ਇਹ ਕਿਤਾਬ ਅਨਮੋਲ ਖ਼ਜ਼ਾਨਾ ਹੈ: ਰਾਣਾ ਸੋਢੀ                       

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਸੋਢੀ ਵੰਸ਼ ਸ੍ਰੀ ਰਾਮ ਚੰਦਰ ਜੀ ਦੇ ਪੁੱਤਰ ਸ਼੍ਰੀ ਲਵ ਤੋਂ ਸ਼ੁਰੂ ਹੋਇਆ ਅਤੇ ਦੂਜੇ ਪੁੱਤਰ ਸ਼੍ਰੀ ਕੁਸ਼ ਤੋਂ ਬੇਦੀ ਕੁਲ ਸ਼ੁਰੂ ਹੋਈ। ਪ੍ਰੈੱਸ ਕਲੱਬ ਚੰਡੀਗੜ ਵਿਖੇ ਆਯੋਜਿਤ ਵਿਸੇਸ਼ ਸਮਾਗਮ ਵਿੱਚ ਬੋਲਦਿਆਂ ਆਪਣੀ ਅੰਗਰੇਜੀ ਦੀ ਕਿਤਾਬ ‘ਵੂਈ ਆਰ ਸੋਢੀਜ਼’ ਦੇ ਲਿਖਾਰੀ ਮਨਜਿੰਦਰ ਸਿੰਘ ਸੋਢੀ ਨੇ ਕਿਹਾ…

Read Full News

अभिव्यक्ति साहित्य संस्था चंडीगढ़ ने सेंट्रल स्टेट लाइब्रेरी के सहयोग से अपनी अप्रैल माह की गोष्ठी का आयोजन किया – विजय कपूर

Chandigarh (sursaanjh. com bureau), 5 April: अभिव्यक्ति साहित्य संस्था चंडीगढ़ ने सेंट्रल स्टेट लाइब्रेरी के सहयोग से अपनी अप्रैल माह की गोष्ठी का आयोजन लाइब्रेरी के सभागार में 5 अप्रैल को किया।इस गोष्ठी की संयोजन और संचालन साहित्यकार और रंगकर्मी विजय कपूर ने किया। गोष्ठी की मेज़बानी डॉक्टर सपना मल्होत्रा ने की। इस गोष्ठी में…

Read Full News

ਸਿੱਖਿਆ ਮੰਤਰੀ 7 ਨੂੰ ਆਉਣਗੇ ਸਿਆਲਬਾ 

ਚੰਡੀਗੜ੍ਹ 5 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 7 ਅਪ੍ਰੈਲ ਨੂੰ ਬਲਾਕ ਮਾਜਰੀ ਦੇ  ਸ਼ਹੀਦ ਲੈਫ. ਬਿਕਰਮ ਸਿੰਘ ਸਸਸਸ ਸਕੂਲ ਸਿਆਲਬਾ – ਫ਼ਤਿਹਪੁਰ ਵਿਖੇ ਆ ਰਹੇ ਹਨ।  ਸਕੂਲ ਮੁਖੀ ਪ੍ਰਿੰਸੀਪਲ ਆਤਮਵੀਰ ਸਿੰਘ ਅਤੇ ਸਕੂਲ ਚੇਅਰਮੈਨ ਨੰਬਰਦਾਰ ਰਾਜ ਕੁਮਾਰ ਸਿਆਲਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿੱਚ ਵਿਭਾਗ…

Read Full News

‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 30 ਐਫਆਈਆਰਜ਼ ਦਰਜ, 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ ਬਰਾਮਦ ਛੇ ਜ਼ਿਲਿ੍ਆਂ ਵਿੱਚ ਪੁਲਿਸ ਟੀਮਾਂ ਨੇ 315 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ 83 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200…

Read Full News

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ 4 ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਉਨ੍ਹਾਂ…

Read Full News

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ…

Read Full News

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ:  ਬਿਜਲੀ ਮੰਤਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਖਰਾਬੀ ਸਬੰਧੀ  ਤੁਰੰਤ ਸੂਚਨਾ ਦੇਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇੱਕ ਸਮਰਪਿਤ ਕੰਟਰੋਲ ਰੂਮ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਪ੍ਰੈਸ ਲਾਉਂਜ ਪਹੁੰਚੇ

ਕੈਪਸ਼ਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੀ ਧੀ ਸੋਫੀਆ ਕੁਲਰੀਤ ਕੌਰ ਨਾਲ ਅੱਜ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਸੱਦੇ ‘ਤੇ ਮੁੱਖ ਮੰਤਰੀ ਦਫ਼ਤਰ ਸਥਿਤ ਪ੍ਰੈਸ ਲਾਉਂਜ ਪਹੁੰਚੇ। ਉਨ੍ਹਾਂ ਦਾ ਸਵਾਗਤ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਸੇਤੀਆ ਨੇ ਕੀਤਾ। ਅਸ਼ਵਨੀ ਚਾਵਲਾ ਪ੍ਰਧਾਨ, ਅਮਿਤ ਪਾਂਡੇ ਉਪ…

Read Full News

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

19 ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ‘ਚ ਦਿੱਤੀ ਜਾ ਰਹੀ ਹੈ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ…

Read Full News