ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ…

Read Full News

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ…

Read Full News

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਿਹਾ, ਸਰਕਾਰ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਸੂਬੇ ਦੀਆਂ 1864 ਮੰਡੀਆਂ ’ਚ 124 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ‘‘ਜਸ਼ਨ-ਏ-ਸਨਮਾਨ – ਸ਼ਾਨ-ਏ-ਪੰਜਾਬ’’ ਅਤੇ ਪੁਸਤਕ ਲੋਕ ਅਰਪਣ/ਕਵੀ ਦਰਬਾਰ ਸਮਾਗਮ ਅੱਜ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪਰੈਲ: ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵੱਲੋਂ ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਪੰਜਾਬ ਦੀ ਨਾਮੀ ਸਾਹਿਤਕ ਸੰਸਥਾ ਸਾਹਿਤਕ – ਸਿਤਾਰੇ ਤਰਨਤਾਰਨ ਵਲੋਂ  ਦਿੱਤੇ ਗਏ ‘‘ਸ਼ਾਨ-ਏ-ਪੰਜਾਬ’’ ਅਵਾਰਡ ਮਿਲਣ ਤੇ ਸੰਸਥਾ ਦੇ ਸਮੂਹ ਮੈਂਬਰਾਂ, ਸਾਹਿਤਕਾਰਾਂ, ਕਵੀਆਂ ਅਤੇ ਬੁੱਧੀਜੀਵੀਆਂ ਵਲੋਂ ਖੁਸ਼ੀ ਨੂੰ ਸਾਂਝਾ ਕਰਨ ਲਈ ਮਿਤੀ 05-04-2025 ਸ਼ਾਮ 3.00…

Read Full News

ਹੋਰ ਵੱਡੇ ਹਾਦਸੇ ਦੀ ਉਡੀਕ ਵਿਚ ਟੌਲ ਪਲਾਜ਼ਾ ‘ਤੇ ਪ੍ਰਸ਼ਾਸ਼ਨ ਦੇ ਅਧਿਕਾਰੀ

ਚੰਡੀਗੜ੍ਹ 4 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਬੂਥਗੜ੍ਹ ਟੀ-ਪੁਆਇੰਟ ਦੀਆਂ ਖਰਾਬ ਪਈਆਂ ਟ੍ਰੈਫਿਕ ਲਾਈਟਾਂ, ਬੰਦ ਪਏ ਕੈਮਰੇ, ਸਟਰੀਟ ਲਾਈਟਾਂ ਦੇ ਪ੍ਰਬੰਧਾਂ ਅਤੇ ਸੜਕ ਵਿਚਕਾਰ ਬਣੇ ਸਪੀਡ-ਬ੍ਰੇਕਰ ‘ਤੇ ਰਿਫਲੈਕਟਰਾਂ ਦੀ ਅਣਹੋਂਦ ਇਨ੍ਹਾਂ ਸਭ ਕੁਝ ਨੇ ਕੁਰਾਲੀ-ਸੀਸਵਾਂ ਸੜਕ ‘ਤੇ ਲੰਘੀ ਰਾਤ ਵਾਪਰੇ ਹਾਦਸੇ ਵਿੱਚ ਤਿੰਨ ਜਣਿਆਂ ਦੀ ਜਾਨ ਲੈਣ ਵਿੱਚ ਅਹਿਮ ਭੂਮਿਕਾ…

Read Full News

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲਾ – ਫ਼ਲਦਾਰ ਬੂਟਿਆਂ ਦੀ ਮੁਹਿੰਮ 2025

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪਰੈਲ: ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ-ਘਰ  ਵੱਡਾ ਹੁੰਗਾਰਾ ਮਿਲ ਰਿਹਾ ਹੈ। ਘਰਾਂ ਵਿੱਚ ਹਰ ਰੋਜ਼ ਫਲ਼ਦਾਰ ਰੁੱਖ ਲਗਾਏ ਜਾ ਰਹੇ ਹਨ। ਇਸ ਤਰ੍ਹਾਂ ਮੇਹਨਤ ਤੇ ਲਗਨ ਨੂੰ ਆਸਾਂ ਦਾ ਬੂਰ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ…

Read Full News

ਸੈਲੂਨਮਾਰਟ ਵੱਲੋਂਜੇਜੇ ਸਵਾਨੀ ਅਕੈਡਮੀ ਅਤੇ ਆਈਆਈਐੱਚਐੱਮਬੀਏ ਦੇ ਨਾਲ ਮਿਲਕੇ ਬਿਊਟੀ ਸਿੱਖਿਆ ਦੀ ਸ਼ੁਰੂਆਤ

ਮੋਹਾਲੀ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਸੈਲੂਨਮਾਰਟ ਨੇ ਜੇਜੇ ਸਵਾਨੀ ਅਕੈਡਮੀ ਅਤੇ ਇੰਡੀਅਨ-ਇੰਟਰਨੈਸ਼ਨਲ ਹੇਅਰ, ਮੇਕਅੱਪ ਅਤੇ ਬਿਊਟੀ ਅਕੈਡਮੀ (ਆਈਆਈਐੱਚਐੱਮਬੀਏ) ਦੇ ਸਹਿਯੋਗ ਨਾਲ ਭਾਰਤ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਬਿਊਟੀ ਸਿੱਖਿਆ ਦੀ ਸ਼ੁਰੂਆਤ ਕੀਤੀ ਹੈ। ਜੇਜੇ ਸਵਾਨੀ ਨੇ ਈਵੈਂਟ ਦੌਰਾਨ ਕਿਹਾ, “ਭਾਰਤ ਦਾ ਸੈਲੂਨ ਉਦਯੋਗ ਬਹੁਤ ਉਮੀਦਾਂ ਨਾਲ ਭਰਿਆ ਹੋਇਆ ਹੈ ਅਤੇ ਮੈਂ ਸੈਲੂਨ…

Read Full News

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ ਸੱਚਰ ਕਮੇਟੀ ਦੀਆਂ ਸਾਰੀਆਂ ਸਿਫ਼ਾਰਸ਼ਾਂ ਕਿਉਂ ਅਣਗੌਲੀਆ ਕੀਤੀਆਂ ਇਸ ਬਿੱਲ ਨੂੰ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਉਣ ਦੀ ਗੱਲ ਆਖੀ ਮਾਲੇਰਕੋਟਲਾ ਦੇ ਆਪਸੀ ਭਾਈਚਾਰੇ ਦੀ ਉਦਾਹਰਨ ਦਿੰਦਿਆਂ ਕੇਂਦਰ ਸਰਕਾਰ ਨੂੰ ਵੰਡੀਆਂ ਪਾਉਣ ਤੋਂ ਵਰਜਿਆ ਚੰਡੀਗੜ੍ਹ/ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ…

Read Full News

‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 91 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ  ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ…

Read Full News

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਮੀਟਿੰਗ ਵਿੱਚ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸਮੀਖਿਆ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਕੀਤੀ ਵਿਚਾਰ-ਚਰਚਾ ਸ਼ਾਨਦਾਰ ਕਾਰਗੁਜਾਰੀ ਲਈ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ…

Read Full News