ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ “ਮੋਰ ਦੀ ਸ਼ਾਨ – ਭਾਰਤ ਦੀ ਸ਼ਾਨ” ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ…