
ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ…