
ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ…