‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ
ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ…