Breaking

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ 140 ਕਰੋੜ ਜਨਤਾ ਦੀ ਸੁਰੱਖਿਆ ਲਈ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਚੰਡੀਗੜ੍ਹ/ ਹੁਸ਼ਿਆਰਪੁਰ (ਸੁਰ ਸਾਂਝ…

Read More

ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਪਟਿਆਲਾ ਦੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਮਰੀਜ਼ਾਂ ਦੀ ਦੇਖਭਾਲ ਸਬੰਧੀ ਸਹੂਲਤਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਰੀਜ਼ਾਂ ਨੇ ਮੁਫ਼ਤ ਦਵਾਈਆਂ, ਡਾਇਗਨੌਸਟਿਕ ਟੈਸਟਾਂ ਅਤੇ ਬਿਹਤਰ ਸਿਹਤ ਸੇਵਾਵਾਂ ‘ਤੇ ਪ੍ਰਗਟਾਈ ਸੰਤੁਸ਼ਟੀ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ:…

Read More

ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ‘ਯੁੱਧ ਨਸ਼ਿਆਂ ਵਿਰੁਧ’ 55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ; 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਮੁੱਖ ਮੰਤਰੀ ਭਗਵੰਤ…

Read More

ਪੰਜਾਬ ਵਿੱਚ 230 ਬੂਥ ਪੱਧਰੀ  ਏਜੰਟ ਨਿਯੁਕਤ: ਸੀਈਓ ਪੰਜਾਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ, 24 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਦੱਸਿਆ ਹੈ ਕਿ ਸੂਬੇ ਭਰ ਵਿੱਚ ਹੁਣ ਤੱਕ ਕੁੱਲ 230 ਬੂਥ ਲੈਵਲ ਏਜੰਟ-1 (ਬੀ.ਐਲ.ਏ.-1) ਨਿਯੁਕਤ ਕੀਤੇ ਗਏ ਹਨ, ਜੋ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਦਰਸ਼ਤਾ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਬੂਥ ਲੈਵਲ ਏਜੰਟ ਚੋਣ…

Read More

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ  : ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ,…

Read More

ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ 35 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ…

Read More

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

ਲਿਫਟਿੰਗ ਨੂੰ ਹੋਰ ਤੇਜ਼ ਕਰਨ ਲਈ ਵਿਭਾਗ ਦੇ ਅਫਸਰਾਂ ਨੂੰ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ…

Read More

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਸਮੇਤ 10 ਮੁਲਾਜ਼ਮ ਯੂਨੀਅਨਾਂ ਨੇ ਕੀਤਾ ਆਪਣਾ ਪੱਖ ਪੇਸ਼ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਮੁੱਦਿਆਂ ਦੇ ਹੱਲ ਨੂੰ ਹਮਦਰਦੀ ਨਾਲ ਤਰਜੀਹ ਦੇਣ ਦੇ ਦਿੱਤੇ ਨਿਰਦੇਸ਼ ਕੈਬਨਿਟ ਮੰਤਰੀਆਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਵਿੱਖ ਦੀਆਂ ਕਾਨੂੰਨੀ ਉਲਝਣਾਂ ਤੋਂ ਮੁਕਤ ਸਥਾਈ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ:…

Read More

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ ⁠ਰਾਏਪੁਰ ਦੇ ਸਰਪੰਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਖੇਡ ਦੇ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ…

Read More