ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਸੋਥਾ (ਮਲੋਟ) (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ…

Read Full News

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ…

Read Full News

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ  (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read Full News

ਬੂਥਗੜ੍ਹ ਦੀ ਸਿਹਤ ਟੀਮ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ  24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): 25 ਅਪ੍ਰੈਲ ਨੂੰ ਮਨਾਏ ਜਾਂਦੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਸਿਹਤ ਵਿਭਾਗ ਵਲੋਂ ਸਥਾਨਕ ਸਰਕਾਰੀ ਹਾਈ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਕੋਲੋਂ ਮਲੇਰੀਆ ਬੁਖ਼ਾਰ ਸਬੰਧੀ ਪੋਸਟਰ ਬਣਵਾਏ ਗਏ ਅਤੇ ਵਧੀਆ ਪੋਸਟਰ ਬਣਾਉਣ…

Read Full News

ਗੋਚਰ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਚੰਡੀਗੜ੍ਹ 24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਗੋਚਰ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ 16 ਟੀਮਾਂ ਨੇ ਭਾਗ ਲਿਆ। ਸੈਮੀਫਾਈਨਲ ਮੈਚ ਲਈ ਤਖਤਗੜ੍ਹ, ਗੋਚਰ, ਪੜਛ ਅਤੇ ਮਾਜਰਾ ਦੀਆ ਟੀਮਾਂ ਪੁੱਜੀਆ ਅਤੇ ਫਾਈਨਲ ਮੈਚ ਗੋਚਰ ਅਤੇ ਤਖਤਗੜ੍ਹ ਦੀਆ ਟੀਮਾਂ ਵਿਚਕਾਰ  ਹੋਇਆ, ਜਿਸ ਵਿੱਚ…

Read Full News

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ…

Read Full News

ਆਪ ਸਰਕਾਰ’ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿਖੇ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ…

Read Full News

ਖਾਸ ਮੁਹਿੰਮ ਹੇਠ 56.26% ਆਂਗਨਵਾੜੀ ਵਰਕਰਾਂ ਅਤੇ 46.15% ਆਂਗਨਵਾੜੀ ਹੈਲਪਰਾਂ ਨੂੰ ਜਾਰੀ ਹੋਏ ਆਯੁਸ਼ਮਾਨ ਕਾਰਡ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਲਾਭਪਾਤਰੀਆਂ ਨੂੰ ਵਧਾਈ

ਆਂਗਨਵਾੜੀ ਵਰਕਰ ਅਤੇ ਹੈਲਪਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਸਾਲਾਨਾ ₹5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਚੰਡੀਗੜ੍ਹ, 23 ਅਪ੍ਰੈਲ : ਫਰੰਟਲਾਈਨ ਵਰਕਰਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਗਈ ਖਾਸ ਮੁਹਿੰਮ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਛੇ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 389 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ 80 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 150 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ…

Read Full News

ਯੁੱਧ ਨਸ਼ਿਆਂ ਵਿਰੁੱਧ: ਸਿਹਤ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਬੱਚਿਆਂ ਨੂੰ ਹੀਰੋ ਵਜੋਂ ਨਵਾਜਿਆ, ਉਨ੍ਹਾਂ ਨੂੰ ਰਾਜਦੂਤ ਬਣਨ ਦਾ ਸੱਦਾ ਦਿੱਤਾ

ਨਸ਼ਿਆਂ ਵਿਰੁੱਧ ਯਤਨਾਂ ਦੀ ਅਗਵਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਕੀਤਾ ਜਾਵੇਗਾ ਸਨਮਾਨਿਤ ਸਿਹਤ ਮੰਤਰੀ ਨੇ ਪੋਲੋ ਗਰਾਊਂਡ ਤੋਂ ‘ਨਸ਼ਿਆਂ ਵਿਰੁੱਧ ਜੰਗ’ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਡੀਸੀ ਅਤੇ ਐਸਐਸਪੀ ਪਟਿਆਲਾ ਦੀ ਅਗਵਾਈ ਹੇਠ ਹਜ਼ਾਰਾਂ ਵਿਦਿਆਰਥੀ ਅਤੇ ਵਸਨੀਕ ਮੈਰਾਥਨ ਵਿੱਚ ਸ਼ਾਮਲ ਹੋਏ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News