Breaking

ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ

ਹਮਲੇ ਨੂੰ ਗਰਦਾਨਿਆਂ ਵਹਿਸ਼ਤ ਦਾ ਸ਼ਿਖ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁੱਧਵਾਰ ਨੂੰ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ‘ਬਰਬਰਤਾ-ਪੂਰਨ ਅਤੇ ਕਾਇਰਤਾਨਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦੀ, ਗੈਂਗਸਟਰ ਅਤੇ ਸਮਾਜ ਵਿਰੋਧੀ ਹੋਰ ਤੱਤ ਮਿਲ ਕੇ ਇਲਾਕੇ ਦੀ…

Read More

ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ

ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ   ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਦੱਸੋ, ਮੈਂ ਸਖ਼ਤ ਕਾਰਵਾਈ ਕਰਾਂਗਾ-ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਉੱਚ ਮਿਆਰੀ ਲਿੰਕ ਸੜਕਾਂ ਦੇ ਨਿਰਮਾਣ ਪ੍ਰਾਜੈਕਟ ਨੂੰ ਲਾਗੂ ਕਰਨ…

Read More

ਪੰਜਾਬ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ:  260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

⁠”ਆਪ” ਦੀ ਅਗਵਾਈ ਵਾਲੀ ਸਰਕਾਰ ਬਿਹਤਰੀਨ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਆਮ ਆਦਮੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼) ਪ੍ਰੀਖਿਆ…

Read More

‘ਆਈ ਐਮ ਸੇਫ਼ਟੀ ਹੀਰੋ’- ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਪੰਜਾਬ ਪੁਲਿਸ ਅਤੇ ਯਾਰਾ ਇੰਡੀਆ ਵੱਲੋਂ ਸੜਕ ਸੁਰੱਖਿਆ ਮੁਹਿੰਮ ਦਾ ਆਗਾਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਸਿੱਖਿਆ ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਟਰੈਕਟਰ-ਟਰਾਲੀ ਹਾਦਸਿਆਂ ਨੂੰ ਘਟਾਉਣਾ ਹੈ  ਸਾਂਝੇਦਾਰੀ ਦਾ ਉਦੇਸ਼: ਏਡੀਜੀਪੀ ਟਰੈਫਿਕ ਏ.ਐਸ. ਰਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ:…

Read More

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ…

Read More

ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪਰੈਲ: ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ…

Read More

ਕਸ਼ਮੀਰ ਅੱਤਵਾਦੀ ਹਮਲੇ ਦੀ ਆਗੂਆਂ ਵੱਲੋਂ ਨਿਖੇਧੀ

ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਡੇ ਦੇਸ਼ ਦਾ ਦਿਲ ਤੇ ਸਾਡੀ ਸ਼ਾਨ ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਘੁੰਮਣ ਆਏ ਹੋਏ ਸੈਲਾਨੀਆਂ ‘ਤੇ ਕੀਤੇ ਵੱਡੇ ਕਤਲਾਨੇ ਹਮਲੇ ਦੀ ਗੁਰਪ੍ਰਤਾਪ ਸਿੰਘ ਪਡਿਆਲਾ, ਜਰਨਲ ਸਕੱਤਰ ਪੰਜਾਬ ਕਿਸਾਨ ਕਾਂਗਰਸਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਸ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ…

Read More

ਗੁਰਪ੍ਰਤਾਪ ਸਿੰਘ ਪਡਿਆਲਾ ਨੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਬੇਗੁਨਾਹਾਂ ਦੇ ਕੀਤੇ ਕਤਲੇਆਮ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ

ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪਹਿਲਗਾਮ ਨੇੜੇ ਅੱਤਵਾਦੀਆਂ ਵੱਲੋਂ ਘੁੰਮਣ ਆਏ ਹੋਏ ਸੈਲਾਨੀਆਂ ‘ਤੇ ਕੀਤੇ ਵੱਡੇ ਕਤਲਾਨੇ ਦੀ  ਗੁਰਪ੍ਰਤਾਪ ਸਿੰਘ ਪਡਿਆਲਾ ਜਰਨਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਸ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ।…

Read More

ਬਲਾਕ ਮਾਜਰੀ ਦੇ ਹੁਸ਼ਿਆਰਪੁਰ ਸਕੂਲ ਨੂੰ ਰਾਸ਼ਟਰੀ ਜੇਤੂ ਐਲਾਨਿਆ

ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਨੂੰ ਐਚ ਸੀ ਐਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੈਂਟਰ ਫਾਰ ਇਨਵਾਇਰਮੈਂਟ ਐਜੂਕੇਸ਼ਨ (ਸੀ ਈ ਈ) ਦੀ ਪਹਿਲਕਦਮੀ, ਜੈਨਕੈਨ (ਜਨਰੇਸ਼ਨ ਫਾਰ ਕਲਾਈਮੇਟ ਐਕਸ਼ਨ) – ਜਲਵਾਯੂ ਐਕਸ਼ਨ ਲੀਡਰਸ਼ਿਪ ਚੈਲੇਂਜ ਦਾ ਰਾਸ਼ਟਰੀ ਪੱਧਰ ਦਾ ਜੇਤੂ ਬਣ ਕੇ ਰਾਜ ਦਾ ਮਾਣ…

Read More

ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਿਹ ‘ਲਾਲ ਰੱਤਾ ‘ਤੇ ਵਿਚਾਰ ਚਰਚਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪਰੈਲ: ਸਵਪਨ ਫਾਉਂਡੇਸ਼ਨ, ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਮੋਹਾਲੀ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਦੇ ਵਿਹੜੇ ਵਿਖੇ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ‘ਲਾਲ ਰੱਤਾ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸੁਆਗਤ ਕਰਦੇ ਹੋਏ ਜ਼ਿਲ੍ਹਾ ਖੋਜ ਅਫ਼ਸਰ ਡਾ.ਦਰਸ਼ਨ ਕੌਰ ਨੇ ਕਿਹਾ ਕਿ ਸਮਕਾਲ ਵਿਚ ਲਿਖੀਆਂ ਜਾ…

Read More