Breaking

ਬੇਦਰਦ/ ਰਾਜਨ ਸ਼ਰਮਾ ਕੁਰਾਲੀ

ਬੇਦਰਦ ਕੁਝ ਰੁੱਖ ਲਗਾਏ ਕੁਝ ਪਾਣੀ ਪਾ ਕੀਤੇ ਵੱਡੇ ਜਿਸਨੇ ਕੁਝ ਪਾ ਰੂੜੀ ਵੱਡੇ ਕੀਤੇ ਕੁਝ ਨੂੰ ਅੱਗ ਲਪਟਾਂ ਵਿੱਚੋਂ ਬਚਾਇਆ ਜਿਸਨੇ। ਕੁਝ ਸੜਕ ਕਿਨਾਰੇ ਕੁਝ ਲਗਾਏ ਵਿੱਚ ਸਮਸ਼ਾਨ ਕੁਝ ਹਸਪਤਾਲ ਕੁਝ ਲਗਵਾਏ ਅਮੇੈਰਿਕਾ-ਕੈਨੇਡਾ ਭੇਜ ਪਰਵਾਨੇ। ਇਕ ਦਿਨ ਚੱਲੀ ਹਨ੍ਹੇਰੀ ਰੁੱਖ ਡਿੱਗਾ ਸ਼ਮਸ਼ਾਨ ਵਾਲਾ ਜਿਹੜਾ ਸੀ ਉਸ ਨੇ ਲਗਾਇਆ। ਸ਼ਾਹਾਂ ਦੀ ਪੂੰਜੀ ਖ਼ਤਮ ਹੋਈ ਜਿਸ ਨੇ…

Read More

ਪੰਜਾਬ ਯੂਨੀਵਰਸਿਟੀ ਦੇ ਨਾਂ ਵਿਚ ਤਬਦੀਲੀ ਬਰਦਾਸ਼ਤ ਨਹੀਂ – ਬਹਾਦਰ ਸਿੰਘ ਗੋਸਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਮੰਗ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਹੈ ਅਤੇ ਇਸ ਨੂੰ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰੁੱਧ ਸਾਜਿਸ਼ ਭਰਪੂਰ ਚਾਲ ਦੱਸਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ…

Read More

ਲਹਿੰਦੇ ਪੰਜਾਬ ਤੋਂ ਛਪਦੇ ਪੰਜਾਬੀ ਦੇ ਬਾਲ ਰਸਾਲੇ “ਪੁਖੇਰੂ” ਦੇ ਸੰਪਾਦਕ ਜਨਾਬ ਅਸ਼ਰਫ਼ ਸੁਹੇਲ ਦਾ ਸਨਮਾਨ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਲਹਿੰਦੇ ਪੰਜਾਬ ਤੋਂ ਪਹੁੰਚੇ ਪੰਜਾਬੀ ਲੇਖਕ ਜਨਾਬ ਅਸ਼ਰਫ਼ ਸੁਹੇਲ ਦਾ ਪੰਜਾਬੀ ਸੱਥ ਪਰਥ ਵੱਲੋਂ ਮਾਨ-ਸਨਮਾਨ ਕੀਤਾ ਗਿਆ। ਅਸ਼ਰਫ ਸੁਹੇਲ ਪਿਛਲੇ ਤੀਹ ਸਾਲਾਂ ਤੋਂ ਪੰਜਾਬੀ ਦਾ ਬਾਲ ਰਸਾਲਾ “ਪੁਖੇਰੂ” ਛਾਪ ਰਹੇ ਹਨ ਜੋ ਕਿ ਪਾਕਿਸਤਾਨ ਵਿੱਚ ਛਪਣ ਵਾਲ਼ਾ ਪੰਜਾਬੀ ਦਾ ਇੱਕੋ ਇੱਕ…

Read More

ਦੁੱਲੂਆਂ ਖੱਦਰੀ ਵਿਖੇ ਪੰਜ ਪੀਰਾਂ ਦਾ ਸਲਾਨਾ ਮੇਲਾ 5 ਜੂਨ ਨੂੰ

ਚੰਡੀਗੜ੍ਹ 31 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਦੁੱਲੂਆਂ ਖੱਦਰੀ (ਨਿਊ ਚੰਡੀਗੜ੍ਹ) ਵਿਖੇ ਪੀਰਾਂ ਦੀ ਦਰਗਾਹ ‘ਤੇ ਕਰਵਾਇਆ ਜਾਂਦਾ ਸਾਲਾਨਾ ਮੇਲਾ ਇਸ ਵਾਰ 5 ਜੂਨ ਨੂੰ ਕਰਵਾਇਆ ਜਾਵੇਗਾ। ਇਸ ਮੇਲੇ ਦਾ ਪੋਸਟਰ ਰਿਲੀਜ਼ ਕਰਦਿਆਂ ਸੋਨੂੰ ਦੁੱਲੂਆਂ, ਕਸ਼ਮੀਰ ਸਿੰਘ ਟਿੰਕੂ (ਮੁੱਖ ਸੇਵਾਦਾਰ ਦਰਗਾਹ) ਸਰਪੰਚ ਹਰਜਿੰਦਰ ਸਿੰਘ ਦੁੱਲੂਆਂ ਗੁਰਵਿੰਦਰ ਸਿੰਘ ਨਗਲੀਆ, ਜਸਵਿੰਦਰ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਹੇਮ-ਕੁੰਟ ਸਾਹਿਬ ਲਈ ਯਾਤਰਾ ਦੀ ਰਵਾਨਗੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਯਾਤਰਾ ਦੀ ਰਵਾਨਗੀ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਸਵੇਰੇ 4.00 ਵਜੇ ਕੀਤੀ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਿੱਸਾ ਲੈ ਰਹੀਆਂ ਹਨ, ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਅਤੇ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ…

Read More

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ…

Read More

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ…

Read More

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ…

Read More

ਲੁਧਿਆਣਾ ਪੱਛਮੀ ਜ਼ਿਮਨੀ ਚੋਣ – ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ)…

Read More