ਹਰਭਜਨ ਸਿੰਘ ਈਟੀਓ ਵਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਦੇ ਸ਼ਡਿਊਲ ਦਾ ਐਲਾਨ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਖਪਤਕਾਰਾਂ ਤੇ ਉਦਯੋਗਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ  ਸਾਂਝੀ ਕੀਤੀ  : ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਦੋਸ਼ੀ ਵਿਅਕਤੀ ਵਿੱਤੀ ਲਾਭਾਂ ਦੇ ਬਦਲੇ ਫੌਜ ਦੀ ਖੁਫ਼ੀਆ ਜਾਣਕਾਰੀ ਕਰਦੇ ਸਨ ਲੀਕ ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਚੰਡੀਗੜ੍ਹ/ਗੁਰਦਾਸਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

Read Full News

ਸੁਰਜੀਤ ਪਾਤਰ ਨੂੰ ਸਿਮਰਦਿਆਂ – ਦੀਪਕ ਸ਼ਰਮਾ ਚਨਾਰਥਲ

ਸੁਰਜੀਤ ਪਾਤਰ ਨੂੰ ਸਿਮਰਦਿਆਂ  ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਸੁਰਜੀਤ ਪਾਤਰ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿੱਚ ਪਹਿਲਾ ਸ਼ਰਧਾਂਜਲੀ ਸਮਾਗਮ ਮਿਤੀ 23 ਮਈ, ਦਿਨ ਸ਼ੁੱਕਰਵਾਰ, ਸਮਾਂ ਸ਼ਾਮ 5.30 ਵਜੇ, ਰੰਧਾਵਾ ਆਡੀਟੋਰੀਅਮ, ਪੰਜਾਬ  ਕਲਾ  ਭਵਨ,  ਸੈਕਟਰ-16, ਚੰਡੀਗੜ੍ਹ ਦੇ ਰੰਧਾਵਾ ਆਡੀਟੋਰੀਅਮ ਵਿਖੇ ਕੀਤਾ ਜਾ ਰਿਹਾ ਹੈ। ਡਾ. ਤੇਜਵੰਤ ਗਿੱਲ ਵੱਲੋਂ ਸੁਰਜੀਤ ਪਾਤਰ ਸਿਮਰਤੀ ਭਾਸ਼ਣ, ਡਾ. ਯੋਜਨਾ ਰਾਵਤ ਵੱਲੋਂ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਦੇ ਹਿੰਦੀ ਅਨੁਵਾਦ ਦਾ ਪਾਠ, ਗੁਰਸ਼ਮਿੰਦਰ ਜਗਪਾਲ ਵੱਲੋਂ ਸੁਰਜੀਤ…

Read Full News

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਢਕੌਰਾਂ `ਚ ਕੀਤੀ ਮੀਟਿੰਗ 

ਚੰਡੀਗੜ੍ਹ 18 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਖਰੜ ਹਲਕੇ ਦੇ ਪਿੰਡ ਢਕੋਰਾਂ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਵਿੱਚ ਮੌਜੂਦਾ ਰਾਜ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਨਾਕਾਮੀ ਤੇ…

Read Full News

ਚੰਡੀਗੜ੍ਹ ਦੇ ਆਈਟੀ ਉੱਦਮੀ ਨੇ ਪੇਸ਼ ਕੀਤਾ ਨੈਚੁਰਲ ਇੰਟੈਲੀਜੈਂਸ, ਦਾਅਵਾ ਕੀਤਾ ਕਿ ਏਆਈ ਤੋਂ ਐਡਵਾਂਸ ਹੋਏਗਾ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਆਈਟੀ ਉੱਦਮੀ ਸਿਧਾਂਤ ਬਾਂਸਲ ਨੇ ਨੈਚੁਰਲ ਇੰਟੈਲੀਜੈਂਸ ਪੇਸ਼ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਧੇਰੇ ਮਨੁੱਖੀ ਛੋਹ ਦਿੰਦਾ ਹੈ। ਇਥੇ ਨੈਚੁਰਲ ਇੰਟੈਲੀਜੈਂਸ ਦੇ ਲਾਂਚ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ, ਆਈਟੀ ਕੰਪਨੀ ਅਲੋਹਾ ਇੰਟੈਲੀਜੈਂਸ ਦੇ ਸੰਸਥਾਪਕ ਸਿਧਾਂਤ…

Read Full News

ਉੱਘੀ ਕਵਿੱਤਰੀ ਨੀਲਮ ਨਾਰੰਗ ਦੀ ਛੇਵੀਂ ਕਿਤਾਬ – “ਪ੍ਰਕ੍ਰਿਤੀ ਤੇਰੇ ਸੰਧਿਆ ਮੇਂ” “प्रकृति तेरे सान्निध्य में” ਹੋਈ ਰਲੀਜ਼

ਸਿਰਸਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਉੱਘੀ ਕਵਿੱਤਰੀ ਨੀਲਮ ਨਾਰੰਗ ਦੀ ਛੇਵੀਂ ਕਿਤਾਬ – “ਪ੍ਰਕ੍ਰਿਤੀ ਤੇਰੇ ਸੰਧਿਆ ਮੇਂ”  “प्रकृति तेरे सान्निध्य में” ਹਰਿਆਣਾ ਖੇਤਰੀ ਲਘੂ ਕਵਿਤਾ ਮੰਚ, ਸਿਰਸਾ ਦੁਆਰਾ ਇੱਕ ਸ਼ਾਨਦਾਰ ਸਮਾਰੋਹ ਵਿੱਚ ਜਾਰੀ ਕੀਤੀ ਗਈ। ਇਸ ਮੌਕੇ ਨੀਲਮ ਨਾਰੰਗ ਨੂੰ ਸੁਰੇਂਦਰ ਵਰਮਾ ਸਾਹਿਤ ਸਨਮਾਨ, ਸਿਰੋਪਾਓ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।…

Read Full News

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ…

Read Full News

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਢਕੌਰਾਂ `ਚ ਕੀਤੀ ਮੀਟਿੰਗ 

ਚੰਡੀਗੜ੍ਹ 18 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਖਰੜ ਹਲਕੇ ਦੇ ਪਿੰਡ ਢਕੋਰਾਂ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਵਿੱਚ ਮੌਜੂਦਾ ਰਾਜ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਨਾਕਾਮੀ ਤੇ…

Read Full News

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

ਯੁੱਧ ਨਸ਼ਿਆਂ ਵਿਰੁਧ ਦੇ 78ਵੇਂ ਦਿਨ 136 ਨਸ਼ਾ  ਤਸਕਰਾਂ ਨੂੰ 11.3 ਕਿਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਸੀਲ ਦੇ ਹਿੱਸੇ ਵਜੋਂ ‘ਰਾਜ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 4244 ਵਾਹਨਾਂ ਦੀ ਜਾਂਚ ਕੀਤੀ; 511 ਦੇ ਕੀਤੇ ਚਲਾਨ, 39 ਵਾਹਨ ਜ਼ਬਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ,…

Read Full News