ਸਿਆਲਬਾ – ਫਤਿਹਪੁਰ ਸਕੂਲ ‘ਚ ਚੰਗੇ ਨੰਬਰਾਂ ਵਾਲੇ ਵਿਦਿਆਰਥੀ ਸਨਮਾਨੇ

ਚੰਡੀਗੜ੍ਹ 16 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਸ਼ਹੀਦ ਲੈਫ. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ-ਫਤਿਹਪੁਰ ਦੇ ਵਿਹੜੇ ਵਿੱਚ ਪ੍ਰਾਰਥਨਾ ਸਭਾ ਤੋਂ ਉਪਰੰਤ ਗ੍ਰਾਮ ਪੰਚਾਇਤ ਸਿਆਲਬਾ-ਫਤਿਹਪੁਰ ਤੋਂ ਸਰਪੰਚ  ਦਿਲਬਰ ਕੁਮਾਰ ਤੇ ਸਰਪੰਚ ਸ੍ਰੀਮਤੀ ਵੀਨਾ ਰਾਣੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਨੰਬਰਦਾਰ ਤੇ ਕੁਲਦੀਪ ਸਿੰਘ ਸਾਬਕਾ…

Read Full News

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 18 ਮਈ – ਇੰਦਰਜੀਤ ਸਿੰਘ ਜਾਵਾ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 18 ਮਈ, 2025 ਦਿਨ ਐਤਵਾਰ, ਸ਼ਾਮ ਨੂੰ 3.30 ਵਜੇ ਨਗਰ ਨਿਗਮ ਲਾਇਬ੍ਰੇਰੀ,(ਪਾਰਕ) ਸਕੈਟਰ 69, ਮੁਹਾਲੀ ਵਿਖੇ ਹੋਵੇਗੀ। ਸ਼੍ਰੀ ਬਲਕਾਰ ਸਿੱਧੂ ਪ੍ਰਸਿੱਧ ਰੰਗਕਰਮੀ, ਚਿੰਤਕ ਅਤੇ ਪ੍ਰਧਾਨ ਚੰਡੀਗੜ੍ਹ ਇਪਟਾ ਦਾ ‘ਭਾਰਤ – ਪਾਕ ਸ਼ੰਘਰਸ਼ ਵਿੱਚ ਅਮਨ ਦੀ ਲੋੜ’ ਵਿਸ਼ੇ ਨੂੰ…

Read Full News

Punjab Slams Haryana’s ‘Technically Impossible’ Water Demand of 10,300 Cusecs

Haryana’s New Water Demand Crosses Capacity Limits, Violates Prior Agreements: Barinder Goyal Chandigarh (sursaanjh.com bureau), May 15: Punjab Water Resources and Soil and Water Conservation Minister Barinder Kumar Goyal today said that Haryana has further complicated water-sharing negotiations by increasing its already unfeasible water demand from 9,525 cusecs to 10,300 cusecs during today’s Technical Committee…

Read Full News

“ਪੰਜ ਅਨਮੋਲ ਮੋਤੀਆਂ” ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਦੇ ਸਾਂਝੇ ਸਹਿਯੋਗ ਨਾਲ  ਮਿਤੀ 17–5–2025 ਦਿਨ ਸ਼ਨੀਵਾਰ 10.15  ਵਜੇ ਸੈਣੀ ਭਵਨ ਸੈਕਟਰ-24 (ਸਾਹਮਣੇ ਬੱਤਰਾ ਥੀਏਟਰ) ਚੰਡੀਗੜ੍ਹ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਅਤੇ ਵਿਲੱਖਣ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਮੁੱਖ ਮਹਿਮਾਨ ਕਰਨਲ…

Read Full News

ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

ਸ਼ਹਿਰੀ ਖੇਤਰਾਂ ਵਿੱਚ ਲੰਬੇ ਰੁੱਖ ਲਗਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ ਜੰਗਲਾਤ ਮੰਤਰੀ ਨੇ ਨਿੰਮ, ਬੋਹੜ ਅਤੇ ਪਿੱਪਲ ਨੂੰ ਸੁਰੱਖਿਅਤ ਰੁੱਖਾਂ ਵਜੋਂ ਘੋਸ਼ਿਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਨ ‘ਤੇ ਵੀ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ…

Read Full News

ਗ੍ਰਾਮ ਪੰਚਾਇਤਾਂ ਜਾਂ ਵਾਰਡਾਂ, ਜਿੱਥੇ 15.10.2024 ਨੂੰ ਚੋਣਾਂ ਨਹੀਂ ਹੋ ਸਕੀਆਂ ਜਾਂ ਜਿੱਥੇ ਅਸਾਮੀਆਂ ਖਾਲੀ ਪਈਆਂ ਹਨ, ਵਿੱਚ ਸਰਪੰਚ/ਪੰਚ ਦੀਆਂ ਚੋਣਾਂ ਕਰਵਾਉਣ ਸਬੰਧੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਪਣੇ 14.5.2025 ਦੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਸਮੇਤ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਇਸ ਵੇਲੇ  ਸਰਪੰਚਾਂ ਦੀਆਂ ਲਗਭਗ 60 ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ…

Read Full News

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਗੁਰਦਾਸਪੁਰ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਯੁੱਧ ਨਸ਼ਿਆਂ ਵਿਰੁੱਧ ਜਾਰੀ: ਪੁਲਿਸ ਵੱਲੋਂ 75ਵੇਂ ਦਿਨ 124 ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ ਬਰਾਮਦ ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ…

Read Full News

ਚੋਣ ਕਮਿਸ਼ਨ ਵੱਲੋਂ ‘ਆਪ’ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ…

Read Full News

ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; ਡੀਐਸਪੀ ਸੁਰੱਖਿਆ, ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ

ਜੇਲ੍ਹ ਕੰਪਲੈਕਸ ਦੀ ਤਲਾਸ਼ੀ ਦੌਰਾਨ 12 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ, 12 ਗ੍ਰਾਮ ਹੈਰੋਇਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਇਸ ਕੇਸ ਵਿੱਚ ਅੰਮ੍ਰਿਤਸਰ ਨਾਲ ਸਬੰਧਤ ਨਸ਼ਾ ਤਸਕਰ 4 ਕਿਲੋ ਹੈਰੋਇਨ, 5.5 ਲੱਖ ਰੁਪਏ ਦੀ ਡਰੱਗ ਮਨੀ ਅਤੇ ਗਲੌਕ ਪਿਸਤੌਲ ਸਮੇਤ ਬਰਾਮਦ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਡੀਐਸਪੀ ਜੇਲ੍ਹ ਵਿੱਚ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ…

Read Full News

ਮਾਨ ਸਰਕਾਰ ਸਰਕਾਰੀ ਬੱਸ ਸੇਵਾ ਹੋਰ ਮਜ਼ਬੂਤ ਕਰੇਗੀ; ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

ਲਾਲਜੀਤ ਸਿੰਘ ਭੁੱਲਰ ਨੇ ਕਾਰਵਾਈ ਤੇਜ਼ ਕਰਨ ਦੇ ਦਿੱਤੇ ਹੁਕਮ ਬਿਹਤਰ ਕਾਰਜਪ੍ਰਣਾਲੀ ਨਾਲ ਸਰਕਾਰੀ ਬੱਸਾਂ ਦਾ ਪ੍ਰਤੀ ਕਿਲੋਮੀਟਰ ਮੁਨਾਫ਼ਾ ਵਧਿਆ: ਟਰਾਂਸਪੋਰਟ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ…

Read Full News