ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
ਪੰਜਾਬ ਸਰਕਾਰ ਵੱਲੋਂ ਦਾਇਰ ਚੁਣੌਤੀ ਪਟੀਸ਼ਨ ਦੇ ਮੱਦੇਨਜ਼ਰ ਆਇਆ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ…