ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਕਰੋੜਾਂ ਰੁਪਏ ਦੀ ਈਥਾਨੋਲ ਦੀ ਵਰਤੋਂ ਨਾਲ ਲੱਖਾਂ ਲੀਟਰ ਨਜਾਇਜ਼ ਸ਼ਰਾਬ ਜਾਂ ਸੈਨੇਟਾਈਜ਼ ਕੀਤੇ ਜਾ ਸਕਦੇ ਸਨ ਤਿਆਰ ‘ਆਪ’ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਨਤੀਜੇ: ਹੁਣ ਤੱਕ 1,70,000 ਲੀਟਰ ਈਥਾਨੋਲ ਕੀਤੀ ਜ਼ਬਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ…

Read More

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ…

Read More

ਹਿੰਦੀ ਕਵੀ, ਕਥਾਕਾਰ ਰਾਮ ਕੁਮਾਰ ਤਿਵਾੜੀ ਨਾਲ ਹੋਇਆ ਰੂ-ਬਰੂ – ਜਗਦੀਪ ਸਿੱਧੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਉੱਘੇ ਕਵੀ ਤੇ ਕਥਾਕਾਰ ਰਾਮ ਕੁਮਾਰ ਤਿਵਾੜੀ ਨਾਲ ਰੂ-ਬਰੂ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸਮਾਗਮ ਦੇ ਕੋਆਰਡੀਨੇਟਰ ਸੰਦੀਪ ਜਸਵਾਲ ਨੇ ਸਾਰੇ ਆਏ ਮਹਿਮਾਨਂ ਦਾ ਸੁਆਗਤ ਕੀਤਾ। ਇਸ ਤੋਂ ਬਾਅਦ ਰਾਮ ਕੁਮਾਰ ਤਿਵਾੜੀ ਹੋਰਾਂ ਨੇ ਆਪਣੀਆਂ ਕਵਿਤਾਵਾਂ: ਰੋਤੇ ਹੁਏ…

Read More

ਲ਼ੋਕ ਗਾਇਕ ਬਣਨ ਲਈ ਆਪਣੇ ਖਿੱਤੇ ਦੇ ਸੱਭਿਆਚਾਰ ਤੇ ਜਨਜੀਵਨ ਨੂੰ ਸਮਝਣਾ ਬਹੁਤ ਜ਼ਰੂਰੀ- ਮੁਹੰਮਦ ਸਦੀਕ

ਭਾਸ਼ਾ ਵਿਭਾਗ ਪੰਜਾਬ ਨੇ ਪੰਜਾਬੀ ਗਾਇਕੀ ਤੇ ਗੀਤਕਾਰੀ ਦੀਆਂ ਭਾਸ਼ਾਈ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕਰਵਾਈ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਦੇ ਸੈਮੀਨਾਰ ਹਾਲ ਵਿਖੇ ‘ਪੰਜਾਬੀ ਗਾਇਕੀ ਤੇ ਗੀਤਕਾਰੀ ਦੀਆਂ ਭਾਸ਼ਾਈ ਸਮੱਸਿਆਵਾਂ’ ਵਿਸ਼ੇ ’ਤੇ ਖੁੱਲ੍ਹੀ ਵਿਚਾਰ ਚਰਚਾ ਕਰਵਾਈ ਗਈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ…

Read More

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ—ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 7352 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਅਸ਼ੀਰਵਾਦ ਸਕੀਮ ਅਧੀਨ 51 ਹਜ਼ਾਰ ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹੱਈਆ– ਡੀ ਬੀ ਟੀ ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਾਸ਼ੀ ਜਾਰੀ:-ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ…

Read More

ਜ਼ੀਰਕਪੁਰ ਲਈ ਵੱਡੀ ਖ਼ਬਰ: ਨਗਰ ਕੌਂਸਲ ਨੂੰ ਜਲਦੀ ਹੀ ਨਗਰ ਨਿਗਮ ਦਾ ਦਰਜਾ ਮਿਲੇਗਾ, ਡਾ. ਰਵਜੋਤ ਸਿੰਘ ਨੇ ਕੀਤਾ ਐਲਾਨ

ਅੱਜ ਤੜਕਸਾਰ ਕੀਤਾ ਸ਼ਹਿਰ ਦਾ ਦੌਰਾ, ਗੰਦਗੀ ਅਤੇ ਸੁਖਨਾ ਚੋਅ ਦੇ ਬੰਦ ਹੋਣ ‘ਤੇ ਨਰਾਜ਼ਗੀ ਜਤਾਈ ਵਸਨੀਕਾਂ ਦੀ ਸਹੂਲਤ ਸਥਿਤੀ ਨੂੰ ਜਲਦ ਦਰੁਸਤ ਕਰਨ ਦੇ ਦਿੱਤੇ ਹੁਕਮ ਦੋ ਨਵੇਂ ਐਸਟੀਪੀਜ਼ ਦੀ ਸਥਾਪਨਾ ਜਲਦ, ਪਹਿਲਾ ਸਨੌਲੀ ਵਿਖੇ ਬਣੇਗਾ ਅਤੇ ਦੂਜੇ ਲਈ ਜ਼ਮੀਨ ਦੀ ਪਛਾਣ ਜਾਰੀ ਸੁਖਨਾ ਦੇ ਬਾਲਟਾਣਾ ਚੋਅ ‘ਤੇ ਬਣੇਗਾ ਉੱਚ ਪੱਧਰੀ ਪੁਲ ਨਗਰ ਨਿਗਮ…

Read More

ਨਜਾਇਜ਼ ਕਬਜ਼ੇ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ; ਨਗਰ ਕੌਂਸਲ ਜ਼ੀਰਕਪੁਰ ਨੇ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਢਾਹਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਨਿਰਦੇਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨਗਰ ਕੌਂਸਲ, ਜ਼ੀਰਕਪੁਰ ਨੇ ਐਮਸੀ ਜ਼ੀਰਕਪੁਰ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪੀਰ ਮੁਛੱਲਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਵਾਈਨ ਸ਼ਾਪ ਦੇ ਅਸਥਾਈ ਢਾਂਚੇ ਨੂੰ ਤੁਰੰਤ ਢਾਹ ਦਿੱਤਾ ਹੈ। ਵੇਰਵਿਆਂ ਦੀ ਪੁਸ਼ਟੀ ਕਰਦਿਆਂ  ਡਿਪਟੀ…

Read More

ਮਾਨ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਸਬੰਧੀ ਕੋਈ ਸਮਝੌਤਾ ਨਹੀਂ ਕਰੇਗੀ; ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨਾਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਦਿੱਤਾ ਸਪੱਸ਼ਟ ਸੰਦੇਸ਼

ਸਬੰਧਤ ਵਿਧਾਇਕਾਂ ਦੀ ਹਾਜ਼ਰੀ ‘ਚ ਵਧੀਕ ਡਿਪਟੀ ਕਮਿਸ਼ਨਰਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਤੇ ਕਾਰਜ ਸਾਧਕ ਅਫਸਰਾਂ ਨਾਲ ਕੀਤੀ ਮੀਟਿੰਗ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਅਤੇ ਸ਼ਹਿਰਾਂ ਨਾਲ ਸਬੰਧਤ ਵਿਕਾਸ ਤਜਵੀਜਾਂ ਭੇਜਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਭਿੰਨ ਸ਼ਹਿਰਾਂ ਦੇ ਸਾਫ ਸਫਾਈ ਪ੍ਰਬੰਧਾਂ ਨੂੰ…

Read More

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ਵਿੱਚ ਦੁਕਾਨਾਂ ਖੋਲ੍ਹ ਰੱਖੀਆਂ ਬਾਦਲ-ਮਜੀਠੀਆ ਕੁਨਬੇ ਵਿੱਚ ਸਭ ਕੁਝ ਠੀਕ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਿਆ ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ) , 29 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀ ਕਿਸਾਨਾਂ ਲਈ ਇਸ ਪ੍ਰਗਤੀਸ਼ੀਲ ਸਕੀਮ ਦੇ ਲਾਭ ਗਿਣਾਏ ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਦਮ ਚੁੱਕੇ ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ…

Read More