ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਪਹਿਲ: ਮਹਿਲਾ ਸਸ਼ਕਤੀਕਰਨ ਅਤੇ ਰੰਗਲਾ ਪੰਜਾਬ ਵੱਲ ਅਹਿਮ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ…

Read Full News

ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ ‘ਪੋਹਲੀ ਦੇ ਫੁੱਲ ‘ਤੇ ਹੋਈ ਵਿਚਾਰ ਚਰਚਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਸਵਪਨ ਫਾਉਂਡੇਸ਼ਨ, ਪਟਿਆਲਾ (ਰਜਿ.) ਵੱਲੋਂ ਭਾਸ਼ਾ ਵਿਭਾਗ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਸਹਿਯੋਗ ਨਾਲ ਅੱਜ ਦਫ਼ਤਰ ਭਾਸ਼ਾ ਵਿਭਾਗ ਮੋਹਾਲੀ ਵਿਖੇ ਉੱਘੇ ਸ਼ਾਇਰ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ ‘ਪੋਹਲੀ ਦੇ ਫੁੱਲ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਜ਼ਿਲ੍ਹਾ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ…

Read Full News

ਵਾਤਾਵਰਣ ਬਚਾਉਣ ਵਿੱਚ ਯੋਗਦਾਨ ਪਾਓ : ਰਾਜਨ ਸ਼ਰਮਾ 

ਚੰਡੀਗੜ੍ਹ 6 ਮਈ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਾਡੀ ਲਾਪਰਵਾਹੀ ਕਾਰਨ ਸਮੁੱਚਾ ਵਾਤਾਵਰਣ ਪ੍ਰਦੂਸ਼ਣ ਦੇ ਖ਼ਤਰਨਾਕ ਚੈਂਬਰ ਦੀ ਮਾਰ ਹੇਠ ਹੈ। ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਵਾਤਾਵਰਣ ਪ੍ਰਚਾਰਕ ਤੇ ਸਟੇਟ ਅਵਾਰਡੀ ਲੈਕਚਰਾਰ ਰਾਜਨ ਸ਼ਰਮਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ…

Read Full News

ਪੰਜ ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦਾ ਨਾਂ ਵਰਤ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ: ਜਥੇਦਾਰ ਖੇੜਾ

ਚੰਡੀਗੜ੍ਹ 6 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਕਾਲੀ ਦਲ ਬਾਦਲ ਵਲੋਂ ਅੱਜ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ-ਬਲਾਕ ਵਿਖੇ ਪ੍ਰੈਸ ਕਾਨਫਰੰਸ ਕਰਕੇ ਪਿਛਲੇ ਦਿਨੀਂ ਪੰਜ ਮੈਂਬਰੀ ਕਮੇਟੀ ਵਲੋਂ ਕੀਤੀ ਕਾਨਫਰੰਸ ਨੂੰ ‘ਫਲਾਪ ਪ੍ਰੋਗਰਾਮ’ ਦੱਸਿਆ ਹੈ। ਐੱਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਵਲੋਂ ਕੀਤੀ ਇਸ ਪ੍ਰੈਸ ਕਾਨਫਰੰਸ ਦੌਰਾਨ ਜਥੇਦਾਰ ਖੇੜਾ…

Read Full News

ਐਸ.ਸੀ. ਵਿੰਗ ਦੀ ਮੀਟਿੰਗ 8 ਮਈ ਨੂੰ : ਮੀਆਂਪੁਰ

ਚੰਡੀਗੜ੍ਹ 6 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ 8 ਮਈ ਨੂੰ ਖਰੜ ਵਿਖੇ ਕੀਤੀ ਜਾ ਰਹੀ ਹੈ। ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਿਲਬਾਗ ਸਿੰਘ ਮੀਆਂਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਅਤੇ ਹੋਰ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕਰਨ ਦੇ ਲਈ ਐਸ.ਸੀ. ਵਿੰਗ…

Read Full News

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ: ਵਿਜੀਲੈਂਸ ਬਿਊਰੋ ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਲਪਲਾਈਨ ਸਦਕਾ ਵਿਜੀਲੈਂਸ ਦੀ…

Read Full News

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਭਾਜਪਾ ਦੇ ਪ੍ਰਭਾਵ ਹੇਠ ਬੀ.ਬੀ.ਐਮ.ਬੀ. ਦੀਆਂ ਆਪਹੁਦਰੀਆਂ ਦੀ ਮੁਖਾਲਫ਼ਤ ਕਰਦੇ ਹੋਏ ਇਤਿਹਾਸਕ ਮਤਾ ਪਾਸ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਭਾਜਪਾ ਦੇ ਪ੍ਰਭਾਵ ਹੇਠ ਬੀ.ਬੀ.ਐਮ.ਬੀ. ਦੀਆਂ ਆਪਹੁਦਰੀਆਂ ਦੀ ਮੁਖਾਲਫ਼ਤ ਕਰਦੇ ਹੋਏ ਇਤਿਹਾਸਕ ਮਤਾ ਪਾਸ ਕੀਤਾ। ਮਤੇ ਦੇ ਕੁਝ ਮੁੱਖ ਨੁਕਤੇ: 1. ਪੰਜਾਬ ਸਰਕਾਰ ਹਰਿਆਣਾ ਨੂੰ ਆਪਣੇ ਹਿੱਸੇ ਵਿੱਚੋਂ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਵੇਗੀ। ਇਸ ਵੇਲੇ…

Read Full News

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀ ਸੂਬੇ ਤੋਂ ਦਰਿਆਈ ਪਾਣੀ ਖੋਹਣ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਦੀ ਸਖ਼ਤ ਨਿਖੇਧੀ ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਿਆ ਪੰਜਾਬ ਦੇ ਹੱਕਾਂ ਦੀ ਸੁਰੱਖਿਆ ਲਈ ਮਤਾ ਪਾਸ ਕੀਤਾ-ਭਗਵੰਤ ਸਿੰਘ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ:…

Read Full News

ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. ‘ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

ਬੀ.ਬੀ.ਐਮ.ਬੀ. ਬਣਿਆ ਕੇਂਦਰ ਸਰਕਾਰ ਦੀ ਕਠਪੁਤਲੀ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਵੇ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ…

Read Full News