ਬੀ.ਬੀ.ਐਮ.ਬੀ.  ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ ਦਹਾਕਿਆਂ ਤੋਂ ਅਣਗੌਲਿਆ ਜਾ ਰਿਹੈ ਪੰਜਾਬ ਦਾ ਸਿੰਚਾਈ ਨੈੱਟਵਰਕ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕੀਤੀ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ…

Read Full News

ਕਾਂਗਰਸ ਦੀਆਂ ਦੋਗਲੀਆਂ ਤੇ ਸਵਾਰਥੀ ਨੀਤੀਆਂ ਨੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ, ਖਾਮਿਆਜ਼ਾ ਅੱਜ ਵੀ ਭੁਗਤ ਰਿਹੈ ਪੰਜਾਬ: ਸੌਂਦ

ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ ਰਿਪੇਰੀਅਨ ਕਾਨੂੰਨ ਮੁਤਾਬਕ ਪਾਣੀਆਂ ‘ਤੇ ਪੰਜਾਬ ਦਾ ਹੱਕ ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਪਾਣੀਆਂ ਸਬੰਧੀ…

Read Full News

ਪੰਜਾਬ ਦੇ ਪਾਣੀਆਂ ਦਾ ਮੁੱਦਾ: ਚੀਮਾ ਵੱਲੋਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਆਪਣੀਆਂ ਗਲਤੀਆਂ ਸਵੀਕਾਰ ਕੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਚੁਣੌਤੀ

ਹਰਿਆਣਾ ਅਤੇ ਹਿਮਾਚਲ ਕਾਂਗਰਸ ਦੇ ਸਟੈਂਡ ਨੇ ਪਾਰਟੀ ਦੇ ਦੋਗਲੇਪਣ ਨੂੰ ਉਜਾਗਰ ਕੀਤਾ: ਚੀਮਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੂਬੇ ਦੇ ਪਾਣੀਆਂ ਦੇ  ਮੁੱਦੇ ਦਾ ਨੋਟਿਸ ਲੈਣ ਲਈ ਕੀਤੀ ਬੇਨਤੀ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਰੁਖ਼ ਦੀ ਕੀਤੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5…

Read Full News

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਸੋਧ ਦਾ ਉਦੇਸ਼ ਏ.ਜੀ. ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰਨਾ ਪਿਛਲੀ ਕਾਂਗਰਸ ਸਰਕਾਰ ਆਪਣੀ ਕੈਬਨਿਟ ਵਿੱਚ ਅਨੁਸੂਚਿਤ ਜਾਤੀ ਦੇ 2 ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ: ਹਰਪਾਲ ਸਿੰਘ ਚੀਮਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਸਮਾਜਿਕ ਨਿਆਂ ਅਤੇ ਸਮਾਵੇਸ਼…

Read Full News

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਡੀਈਓ ਲੁਧਿਆਣਾ ਨੇ ਸਿਆਸੀ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਲੁਧਿਆਣਾ ਪੱਛਮੀ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,74,437 ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਭਾਰਤੀ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.04.2025 ਦੇ ਵਿਸ਼ੇਸ਼ ਸੰਖੇਪ…

Read Full News

ਪਹਿਲਗਾਮ ਅੱਤਵਾਦੀ ਹਮਲੇ ਦੀ ਵੀ ਨਿੰਦਾ ਕਰਦਿਆਂ ਇਸ ਨੂੰ ਕਾਇਰਾਨਾ ਕਾਰਵਾਈ ਦੱਸਿਆ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਮੇਤ ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ, ਸਦਨ ਨੇ ਸਾਬਕਾ…

Read Full News

ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ-ਭਗਵੰਤ ਸਿੰਘ ਮਾਨ

ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ, ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ…

Read Full News

ਏਸ਼ੀਆਡ ਸਰਕਸ ਅੱਜ 5 ਮਈ ਤੋਂ ਚੰਡੀਗੜ੍ਹ ਵਿੱਚ ਹੋਣ ਜਾ ਰਿਹਾ ਹੈ ਸ਼ੁਰੂ

ਚੰਡੀਗੜ੍ਹ ਦੇ ਮੇਅਰ ਅਤੇ ਭਾਜਪਾ ਸੂਬਾ ਪ੍ਰਧਾਨ ਅੱਜ ਸ਼ਾਮ ਇਸਦਾ ਕਰਨਗੇ ਉਦਘਾਟਨ ਕਲਾਕਾਰ ਆਪਣੇ ਸ਼ਾਨਦਾਰ ਸਟੰਟਾਂ ਨਾਲ ਦਰਸ਼ਕਾਂ ਨੂੰ ਕਰਨਗੇ ਰੋਮਾਂਚਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 5 ਮਈ: 10 ਸਾਲਾਂ ਬਾਅਦ, ਦੇਸ਼ ਦੇ ਸਭ ਤੋਂ ਪੁਰਾਣੇ ਸਰਕਸਾਂ ਵਿੱਚੋਂ ਇੱਕ, ਏਸ਼ੀਆਡ ਸਰਕਸ ਅੱਜ ਸੋਮਵਾਰ ਸ਼ਾਮ ਤੋਂ ਟ੍ਰਾਈਸਿਟੀ ਦੇ ਮਨੀਮਾਜਰਾ ਹਾਊਸਿੰਗ ਬੋਰਡ ਗਰਾਊਂਡ ਵਿੱਚ ਦੁਬਾਰਾ…

Read Full News

ਜਲ ਵਿਵਾਦ ‘ਤੇ ਸਿਆਸੀ ਪਾਰਟੀਆਂ ਵੱਲੋਂ ਭਾਜਪਾ ਵਿਰੁੱਧ ਕੀਤੇ ਜਾ ਰਹੇ ਸਿਆਸੀ ਪ੍ਰਚਾਰ ਦਾ ਪਰਦਾਫਾਸ਼ – ਕੈਂਥ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਤੋੜਨ ਵਰਗੇ ਲਏ ਗਏ ਫੈਸਲਿਆਂ ਨਾਲ ਪੰਜਾਬ ਨੂੰ ਹੋਵੇਗਾ ਬਹੁਤ ਫਾਇਦਾ  – ਕੈਂਥ ਚੰਡੀਗੜ੍ਹ  (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਅਗਲੇ ਅੱਠ ਦਿਨਾਂ ਲਈ ਭਾਖੜਾ ਡੈਮਾਂ ਤੋਂ ਰੋਜ਼ਾਨਾ 4,500 ਕਿਊਸਿਕ ਵਾਧੂ ਪਾਣੀ ਹਰਿਆਣਾ…

Read Full News

ਭਾਜਪਾ ਪੰਜਾਬ ਦੇ ਪਾਣੀ ‘ਤੇ ਅਧਿਕਾਰਾਂ ਨਾਲ ਧੋਖਾ ਕਰ ਰਹੀ ਹੈ, ਬੀਬੀਐਮਬੀ ਦਾ ਆਦੇਸ਼ ਗੈਰ-ਸੰਵਿਧਾਨਕ: ਬਲਬੀਰ ਸਿੰਘ ਸਿੱਧੂ

ਇਸ ਸੰਵੇਦਨਸ਼ੀਲ ਸਮੇਂ ‘ਤੇ ਪੰਜਾਬ-ਹਰਿਆਣਾ ਪਾਣੀ ਵਿਵਾਦ ਬਹੁਤ ਹੀ ਮੰਦਭਾਗਾ: ਬਲਬੀਰ ਸਿੰਘ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਸੀਨੀਅਰ ਕਾਂਗਰਸੀ ਨੇਤਾ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਦੇ ਦਰਿਆਈ ਪਾਣੀ ਦੇ 8,500 ਕਿਊਸਿਕ ਹਰਿਆਣਾ ਨੂੰ ਅਲਾਟ ਕਰਨ ਦੇ ਫੈਸਲੇ ਦੀ ਸਖ਼ਤ…

Read Full News