Breaking

ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ  — 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ—ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ

ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਕਾਰਵਾਈ, ਪੀੜਤ ਪਰਿਵਾਰ ਪੁਲਿਸ ਤੇ ਕਰ ਰਹੇ ਹਨ ਫੁੱਲਾਂ ਦੀ ਵਰਖਾ 881 ਆਮ ਆਦਮੀ ਕਲੀਨਿਕਾਂ ਅਤੇ 13 ਜਿ਼ਲਿਆਂ ਵਿੱਚ ਕਰਿਟੀਕਲ ਕੇਅਰ ਬਲਾਕਾਂ ਨੇ ਸਿਹਤ ਸੇਵਾਵਾਂ ਦੀ ਨੁਹਾਰ ਬਦਲੀ ਚੰਡੀਗੜ੍ਹ /ਸੰਗਰੂਰ (ਲੌਂਗਵਾਲ) (ਸੁਰ ਸਾਂਝ…

Read More

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨ ਨਾਲ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜਾਸੂਸੀ ਗਤੀਵਿਧੀਆਂ ਵਿਰੁਧ ਫੌਰੀ ਤੇ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਟਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਨਿਭਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ, ਜਿਨ੍ਹਾਂ ਦੀ ਪਛਾਣ…

Read More

ਸਿੱਖੀ ਦੇ ਵਿਆਪਕ ਪ੍ਰਚਾਰ ਲਈ ਜੱਥੇਦਾਰ ਦੀ ਇੱਕਜੁੱਟਤਾ ਅਪੀਲ ਦਾ ਗਲੋਬਲ ਸਿੱਖ ਕੌਂਸਲ ਵੱਲੋਂ ਸਮਰਥਨ

ਗੁਰਸਿੱਖੀ ਦੇ ਪ੍ਰਚਾਰ ਚ ਤੇਜ਼ੀ ਲਿਆਉਣ ਲਈ ਪੰਥ ਚੋਂ ਛੇਕਣ ਦੇ ਆਦੇਸ਼ ਰੱਦ ਕਰਨ ਦੀ ਮੰਗ ਕੌਂਸਲ ਵੱਲੋਂ ਇੱਕਜੁੱਟਤਾ ਨਾਲ ਗੁਰਸਿੱਖੀ, ਗੁਰਮਤਿ ਤੇ ਗੁਰਬਾਣੀ ਦੇ ਪ੍ਰਚਾਰ ਦੀ ਲੋੜ ਤੇ ਜ਼ੋਰ ਦੇਣ ਦਾ ਸੱਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਗਲੋਬਲ ਸਿੱਖ ਕੌਂਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ…

Read More

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਦਮ “ਕੇਂਦਰ ਦੀ ਸ਼ਹਿ ‘ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਬੀ.ਬੀ.ਐਮ.ਬੀ. ਦੀ ਕਿਸੇ ਮੀਟਿੰਗ ਵਿੱਚ ਨਹੀਂ ਜਾਵੇਗਾ ਪੰਜਾਬ” ਫਿਰੋਜ਼ਪੁਰ ਫੀਡਰ ਪ੍ਰਾਜੈਕਟ ਪਾਸ ਹੋਣ ‘ਤੇ ਕਿਸਾਨਾਂ ਨੇ ਜਲ ਸਰੋਤ ਮੰਤਰੀ ਦਾ ਕਰਵਾਇਆ ਮੂੰਹ ਮਿੱਠਾ ਚੰਡੀਗੜ੍ਹ/ਫਾਜ਼ਿਲਕਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਪੰਜਾਬ ਦੇ…

Read More

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

ਚੋਣਾਂ ਬਾਬਤ ਸਾਰੀ ਜਾਣਕਾਰੀ ਈਸੀਆਈਨੈੱਟ ਐਪ ਤੋਂ ਲਈ ਜਾ ਸਕੇਗੀ; ਚੋਣ ਅਧਿਕਾਰੀਆਂ ਲਈ ਵੀ ਹੋਵੇਗਾ ਸੁਵਿਧਾਜਨਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ…

Read More

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ।…

Read More

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦ੍ਰਿੜ: ਬੈਂਸ ਚੰਡੀਗੜ੍ਹ/ਨੰਗਲ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ…

Read More

ਡਾ. ਕਰੀਮਪੁਰੀ ਨੇ ਕਿਹਾ-ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਡਟ ਕੇ ਖੜੀ ਹੈ ਬਸਪਾ 

ਚੰਡੀਗੜ ਵਿਖੇ ਪਾਣੀਆਂ ਦੇ ਮੁੱਦੇ ’ਤੇ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਸ਼ਾਮਿਲ ਹੋਈ ਬਸਪਾ ਲੀਡਰਸ਼ਿਪ  ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ ਦੇ ਪੰਜਾਬ ਭਵਨ ਵਿੱਚ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),  2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।…

Read More

ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਦੱਸਿਆ ਹੈ ਕਿ ਵੋਟਰ ਜਾਗਰੂਕਤਾ ਅਤੇ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸ਼ਮੂਲੀਅਤ  ਵਧਾਉਣ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ 22,520 ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ ਹਨ। ਇਹ ਸਮੂਹ ਜ਼ਮੀਨੀ ਪੱਧਰ ’ਤੇ ਚੋਣ ਸਾਖਰਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ…

Read More