ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ…

Read More

ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਸਿੱਖਿਆ ਮੰਤਰੀ ਬੈਂਸ, ਡਾ. ਰਵਜੋਤ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ਐੱਮ.ਪੀ. ਡਾ. ਚੱਬੇਵਾਲ ਵੱਲੋਂ ਵੀ.ਡੀ.ਸੀ. ਮੈਂਬਰਾਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ/ਹੁਸ਼ਿਆਰਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ…

Read More

Drive against corruption : Case registered against ex-MLA son, daughter-in-law, Tarntaran EO and two others for embezzlement of huge funds

Vigilance Bureau arrests EO, Clerk and private firm owner Chandigarh (sursaanjh.com bureau), May 2: The Punjab Vigilance Bureau (VB), during its ongoing drive against corruption in the state, has registered a case against son and daughter-in-law of ex-MLA from Tarntaran including Executive Officer (EO) and Clerk of Nagar Council Tarntaran and a firm owner for…

Read More

ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) 2 ਮਈ: ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀ ਪੰਜਾਬ ਵਿਧਾਨ ਸਭਾ ਲਈ ਸੋਮਵਾਰ, 05 ਮਈ, 2025 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 9ਵਾਂ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾਇਆ ਹੈ।

Read More

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਸੂਬੇ ਦਾ ਪਾਣੀ ਖੋਹਣ ਬਾਰੇ ਬੀ.ਬੀ.ਐਮ.ਬੀ. ਦੇ ਧੱਕੇ ਦੀ ਕੀਤੀ ਨਿਖੇਧੀ ਦਰਿਆਈ ਪਾਣੀ ਬਚਾਉਣ ਲਈ ਇਤਿਹਾਸਕ ਸਟੈਂਡ ਲੈਣ ਉਤੇ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ ਭਗਵੰਤ ਮਾਨ ਵੱਲੋਂ ਪਾਣੀ ਬਚਾਉਣ ਲਈ ਹਮਾਇਤ ਦੇ ਕੇ ਹੌਸਲਾ ਵਧਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ ਕਿਸੇ ਵੀ ਤਰੀਕੇ ਨਾਲ ਪਾਣੀਆਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ…

Read More

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਿੱਤਾਂ ਅਤੇ ਪਾਣੀਆਂ ਦੀ ਰਾਖੀ ਲਈ ਵਚਨਬੱਧ-ਕੈਬਨਿਟ ਮੰਤਰੀ ਪਾਣੀਆਂ ਦੇ ਮੁੱਦੇ ਉਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਨਸ਼ਾ ਮੁਕਤੀ ਯਾਤਰਾ ਦੀਆਂ ਝੰਡੀਆਂ ਹੱਥਾਂ ਵਿੱਚ ਚੁੱਕ ਕੇ  ਲੋਕਾਂ ਨੇ ਨਸ਼ਿਆਂ ਖਿਲਾਫ ਕੀਤੀ ਆਵਾਜ ਬੁਲੰਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕਿਹਾ! ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਲੜ੍ਹ ਰਹੀ, ਜਦਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਲੁੱਟ ਕੇ ਹੋਰ ਇੱਕ ਜੰਗ ਥੋਪ ਰਹੀ ਹੈ : ਕੈਬਨਿਟ ਮੰਤਰੀ ਬਰਿੰਦਰ ਗੋਇਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਗੋਇਲ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ,…

Read More

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ

ਗੁਰਮੀਤ ਖੁੱਡੀਆਂ ਵੱਲੋਂ ਕੇਰਲਾ ਦੇ ਫ੍ਰੋਜ਼ਨ ਸੀਮਨ ਟੈਕਨਾਲੌਜੀ ਐਂਡ  ਐਸਿਸਟਡ ਰੀਪ੍ਰੋਡਕਟਿਵ ਟੈਕਨਾਲੌਜੀ ਕੇਂਦਰ ਦਾ ਦੌਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਸੂਬੇ ਵਿੱਚ ਪਸ਼ੂ ਪਾਲਣ ਨੂੰ ਅਤਿ-ਆਧੁਨਿਕ ਪ੍ਰਜਨਨ ਬਾਇਓਟੈਕਨਾਲੋਜੀਆਂ ਨਾਲ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ…

Read More

ਮੇਰਾ/ ਰਾਜਨ ਸ਼ਰਮਾ ਕੁਰਾਲੀ

Kurali (sursaanjh.com bureau), 2 May: ਮੇਰਾ/ ਰਾਜਨ ਸ਼ਰਮਾ ਕੁਰਾਲੀ ਜਿਹੜਾ ਮੇਰੀ ਚੀਚੀ ‘ਤੇ ਵੀ ਚੰਗਿਆੜੀ ਲੱਗਣ ’ਤੇ ਕਦੇ ਬਰਫ਼ ਕਦੇ ਪੇਸਟ ਲਗਾਉਂਦਾ ਸੀ ਤੇ ਫਿਰ ਰਾਤ ਨੂੰ ਉੱਠ ਉੱਠ ਕੇ ਵੇਖਦਾ ਸੀ ਕਿੱਤੇ ਜ਼ਖ਼ਮ ਅੱਲਾ ਤਾਂ ਨਹੀਂ, ਨਹੀਂ ਤਾਂ ਹੋਰ ਬਰਫ਼-ਪੇਸਟ ਲਗਾ ਆਵਾਂ। ਪਰ ਮੈਂ ਅੱਜ ਉਸ ਨੂੰ ਚਿੱਟੇ ਦਿਨੀਂ ਭਰੀ ਸ਼ਮਸ਼ਾਨ ਵਿੱਚ ਅੱਗ ਹਵਾਲੇ…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ‘‘ਅਕਾਲ ਅਕੈਡਮੀ ਬਲਬੇੜਾ ਦੀ ਲਾਇਬ੍ਰੇਰੀ ਲਈ ਮੁਫਤ ਪੁਸਤਕਾਂ ਭੇਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ ਬਲਬੇੜਾ (ਪਟਿਆਲਾ) ਦੀ ਵਿਸ਼ੇਸ਼ ਫੇਰੀ ਸਮੇਂ, ਅਕੈਡਮੀ ਦੀ ਪ੍ਰਿੰਸੀਪਲ ਮੀਰਾ ਵਰਮਾ ਅਤੇ ਦੂਜੇ ਅਧਿਆਪਕਾਂ ਅਤੇ ਵਿਦਿਆਰਥੀਆਂ…

Read More