ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਵਿਦੇਸ਼ ਅਧਾਰਤ ਜੀਵਨ ਫੌਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਹੈ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਅਜੇ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ…

Read More

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ…

Read More

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ…

Read More

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

Read More

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30  ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ…

Read More

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ…

Read More

‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ; ਹਰੇਕ ਜ਼ਿਲ੍ਹੇ ਵਿੱਚ ਦਵਾਈਆਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇਗੀ ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ…

Read More