ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ
‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ ਕੇਵਲ ਮਜ਼ਾਕ ਦਾ ਪਾਤਰ ਬਣਕੇ ਨਿਪਟ ਚੁੱਕੀ ਹੈ – ਬਲਬੀਰ ਸਿੰਘ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਹਲਕਾ ਮੋਹਾਲੀ ਦੇ ਪਿੰਡ ਲਾਂਡਰਾਂ ਵਿਖੇ ਆਪਣੇ ਇਕ ਸੰਬੋਧਨ ਦੌਰਾਨ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਪ ਸਰਕਾਰ ਨੂੰ ਪੰਜਾਬ ਦੇ…